ਗੁਰਦੁਆਰਾ ਸਾਹਿਬ ਵਿਚ ਗੋਲਕਾਂ ਤੇ ਦਫਤਰਾਂ ਦੇ ਤਾਲੇ ਤੋੜਨੇ ਸਿੱਖ ਕੌਮ ਦੇ ਇਤਿਹਾਸ ਵਿਚ ਕਾਲਾ ਦਿਨ: ਸੁਖਬੀਰ ਸਿੰਘ ਬਾਦਲ
ਕੁਰੂਕਸ਼ੇਤਰ ਦੇ ਗੁਰਦੁਆਰਾ ਸਾਹਿਬ ਵਿਚ ਸ਼ਰਧਾਲੂਆਂ ਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਪੁਲਿਸ ਦੀ ਧੱਕਾਮੁੱਕੀ ਦੀ ਕੀਤੀ ਨਿਖੇਧੀ ਅਕਾਲੀ ਦਲ ਦਾ ਵਫਦ ਭਲਕੇ ਕੁਰੂਕਸ਼ੇਤਰ ਦਾ ਦੌਰਾ ਕਰੇਗਾ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਬੰਦੀ ਸਿੰਘਾਂ ਦੀ ਰਿਹਾਈ ਵਿਚ ਅਕਾਲੀ ਦਲ ਭੂਮਿਕਾ ਬਾਰੇ ਜਾਣ ਬੁੱਝ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ ਫਿਲੌਰ/ ਜਲੰਧਰ: ਸ਼੍ਰੋਮਣੀ ਅਕਾਲੀ […]