ਪੱਗ ਉੱਪਰ ਹਿਮਾਚਲੀ ਟੋਪੀ ਰੱਖ ਕੇ ਵਿਵਾਦਾਂ ’ਚ ਘਿਰੇ ਸਾਬਕਾ ਮੁੱਖ ਮੰਤਰੀ ਚੰਨੀ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਵਾਰ ਫਿਰ ਸੁਰਖੀਆਂ ਵਿਚ ਹਨ। ਉਨ੍ਹਾਂ ‘ਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਦਾ ਦੋਸ਼ ਲੱਗਾ ਹੈ। ਚੰਨੀ ਹੁਣੇ ਜਿਹੇ ਹਿਮਾਚਲ ਦੌਰੇ ‘ਤੇ ਸਨ। ਇਥੇ ਉਨ੍ਹਾਂ ਦੀ ਮੁਲਾਕਾਤ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਹੋਈ। ਇਸ ਦੌਰਾਨ CM ਸੁੱਖੀ ਵੱਲੋਂ ਚੰਨੀ ਦੇ ਸਨਮਾਨ ਲਈ ਉਨ੍ਹਾਂ ਨੂੰ […]
ਪੱਗ ਉੱਪਰ ਹਿਮਾਚਲੀ ਟੋਪੀ ਰੱਖ ਕੇ ਵਿਵਾਦਾਂ ’ਚ ਘਿਰੇ ਸਾਬਕਾ ਮੁੱਖ ਮੰਤਰੀ ਚੰਨੀ Read More »