ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਕਰਵਾਉਣਗੇ ਦੂਜਾ ਵਿਆਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਭਗਵੰਤ ਮਾਨ ਭਲਕੇ ਯਾਨੀ ਕਿ ਵੀਰਵਾਰ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਭਗਵੰਤ ਮਾਨ ਡਾ. ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਸਧਾਰਨ ਢੰਗ ਨਾਲ ਵਿਆਹ ਕਰਵਾਉਣਗੇ। CM ਮਾਨ […]
ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਕਰਵਾਉਣਗੇ ਦੂਜਾ ਵਿਆਹ Read More »