ਸੰਸਦ ਮੈਂਬਰ ਤਿਵਾੜੀ ਨੇ 8 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
ਮੋਹਾਲੀ, (ਰਾਜ ਗੋਗਨਾ )—ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਅੱਜ ਪਿੰਡ ਬਰਸਾਲਪੁਰ ਟੱਪਰੀਆਂ ਅਤੇ ਖਿਜ਼ਰਾਬਾਦ ਵਿਖੇ ਕੁੱਲ 8 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੰਸਦ ਮੈਂਬਰ […]