ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ
ਚੁਗਿੱਟੀ/ਜੰਡੂ ਸਿੰਘਾ (ਜਲੰਧਰ) : ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚ ਸ਼ਾਮਲ ਕੋਟ ਰਾਮਦਾਸ ਦੇ ਵਸਨੀਕ ਰਵਿੰਦਰ ਕੁਮਾਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਉਬਰਾਏ ਉਚੇਚੇ ਤੌਰ ‘ਤੇ ਜਲੰਧਰ ਪਹੁੰਚੇ। ਇਸ ਮੌਕੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ […]