ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਲਈ ਵੱਡਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ। CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਆਪਣੇ ਟਰਾਂਸਪੋਰਟਰ ਸਾਥੀਆਂ ਨਾਲ ਕੀਤਾ ਵਾਅਦਾ ਅੱਜ ਅਸੀਂ ਪੂਰਾ ਕਰ ਰਹੇ ਹਾਂ।ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਿਨਾਂ ਜੁਰਮਾਨੇ ਜਾਂ ਏਰੀਅਰ ਬਕਾਇਆ ਟੈਕਸ […]
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਲਈ ਵੱਡਾ ਐਲਾਨ Read More »