ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ; ਹਲਕੇ ਨਾਲ ਜੁੜੇ ਮੁੱਦਿਆਂ ਨੂੰ ਚੁੱਕਿਆ
ਰੋਪੜ (ਰਾਜ ਗੋਗਨਾ )—ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਆਪਣੇ ਲੋਕ ਸਭਾ ਹਲਕੇ ਵਿੱਚ ਰੇਲ ਨਾਲ ਸਬੰਧਤ ਸਮੱਸਿਆਵਾਂ ਦਾ ਮੁੱਦਾ ਉਠਾਇਆ ਹੈ।ਮੀਟਿੰਗ ਦੌਰਾਨ ਉਨ੍ਹਾਂ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਨੇਆਣਾ ਦੇ ਜ਼ਮੀਨ ਮਾਲਕਾਂ ਨੂੰ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਨਵੀਂ ਲਾਈਨ ਪਾਉਣ ਲਈ […]