ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

Punjab

ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਫਤਵਾ ਦੇ ਕੇ ਚੰਗਾ ਕੀਤਾ : ਸਿੱਧੂ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੋਕਾਂ ਦਾ ਚੰਗਾ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬੜਾ ਚੰਗਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਨ੍ਹਾਂ ਨੂੰ ਨੀਵਾਂ ਦਿਖਾਉਣ ਲਈ ਟੋਏ ਪੁੱਟੇ ਸਨ, ਉਹ ਖੁਦ ਡੂੰਘੇ ਜਾ ਡਿੱਗੇ ਹਨ। ਇਹ ਉਨ੍ਹਾਂ ਦੇ […]

ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਫਤਵਾ ਦੇ ਕੇ ਚੰਗਾ ਕੀਤਾ : ਸਿੱਧੂ Read More »

ਭਗਵੰਤ ਮਾਨ ਵੱਲੋਂ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼

ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ।ਭਗਵੰਤ ਮਾਨ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਪਹੁੰਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ

ਭਗਵੰਤ ਮਾਨ ਵੱਲੋਂ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ Read More »

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਬੈਵੀਨਾਰ ਦਾ ਆਯੋਜਨ

ਚੰਡੀਗੜ (ਪ੍ਰੀਤਮ ਲੁਧਿਆਣਵੀ)- ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ ਸੋਸ਼ਲ ਸਾਇੰਸਜ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਇਕ ਬੈਵੀਨਾਰ ਦਾ ਆਯੋਜਨ ਕੀਤਾ ਗਿਆ। ਇਸ ਬੈਵੀਨਾਰ ਵਿਚ ਦਿੱਲੀ ਤੋਂ ਪ੍ਰਸਿਧ ਸਾਈਕੋ ਥੈਰੀਪਿਸਟ ਮੈਡਮ ਸਸ਼ੀ ਚੌਧਰੀ ਦਾ ਆਨਲਾਈਨ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਮੈਡਮ ਸ਼ਸੀ ਚੌਧਰੀ ਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰਤ ਦੀ ਮਾਸਕ-ਧਰਮ ਦੀ ਪ੍ਰਕਿਰਿਆ ਨੂੰ

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਬੈਵੀਨਾਰ ਦਾ ਆਯੋਜਨ Read More »

डेराबसी हल्के से आप के कुलजीत सिंह रंधावा ने की जीत हासिल

डेराबसी (राहुल मेहता) – पंजाब के चुनावों मे आप ने सभी पार्टी के उमीदवारों को पीछे छोड़ दिया है और सबसे ज्यादा सीटों पर अपनी जीत हासिल की है, ऐसे ही डेराबसी हल्के से आप के कुलजीत सिंह रंधावा ने बहुमत वोटों से जीत हासिल की है और उन्होंने ऐसे मे डेराबसी हल्के के लोगों

डेराबसी हल्के से आप के कुलजीत सिंह रंधावा ने की जीत हासिल Read More »

ਆਪ ਨੂੰ ਪੰਜਾਬ ਵਿਚ ਮਿਲੇ ਬਹੁਮਤ ਤੇ ਨਵਜੋਤ ਸਿੰਘ ਸਿੱਧੂ ਨੇ ਦਿੱਤੀ ‘ਆਪ’ ਨੂੰ ਵਧਾਈ

ਅੰਮ੍ਰਿਤਸਰ- ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਬਹੁਮਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ‘ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼, ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਪੰਜਾਬ ਦੇ ਲੋਕਾਂ ਦੇ ਫਤਵੇ

ਆਪ ਨੂੰ ਪੰਜਾਬ ਵਿਚ ਮਿਲੇ ਬਹੁਮਤ ਤੇ ਨਵਜੋਤ ਸਿੰਘ ਸਿੱਧੂ ਨੇ ਦਿੱਤੀ ‘ਆਪ’ ਨੂੰ ਵਧਾਈ Read More »

Breaking News : ਪਟਿਆਲਾ ਸ਼ਹਿਰੀ ਤੋਂ ਕੈਪਟਨ ਦਾ ਕਿਲਾ ਢਹਿ ਗਿਆ- ਆਪ ਦੇ ਅਜੀਤਪਾਲ ਸਿੰਘ ਕੋਹਲੀ ਨੇ ਕੈਪਟਨ ਨੂੰ ਹਰਾਇਆ

ਪਟਿਆਲਾ- ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਹਾਰ ਗਏ ਹਨ। ਇਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਹਰਾ ਦਿੱਤਾ ਹੈ। ਪਟਿਆਲਾ ਸੀਟ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਮੰਨਿਆ ਜਾ ਰਿਹਾ ਸੀ ਅਤੇ ਪਿਛਲੀ ਵਾਰ ਉਹ ਇਥੋਂ 50 ਹਜ਼ਾਰ ਵੋਟਾਂ ਨਾਲ ਜਿੱਤੇ ਸਨ। ਅਜੀਤਪਾਲ ਸਿੰਘ ਨੂੰ 33142 ਵੋਟਾਂ ਪਈਆਂ ਜਦੋਂਕਿ ਕੈਪਟਨ ਅਮਰਿੰਦਰ ਸਿੰਘ

Breaking News : ਪਟਿਆਲਾ ਸ਼ਹਿਰੀ ਤੋਂ ਕੈਪਟਨ ਦਾ ਕਿਲਾ ਢਹਿ ਗਿਆ- ਆਪ ਦੇ ਅਜੀਤਪਾਲ ਸਿੰਘ ਕੋਹਲੀ ਨੇ ਕੈਪਟਨ ਨੂੰ ਹਰਾਇਆ Read More »

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਜਿੱਤੇ

ਸੁਨਾਮ – ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਜਿੱਤ ਗਏ ਹਨ। ਦੁਪਹਿਰ 12 ਵਜੇ ਤੱਕ ਦੇ ਰੁਝਾਨ ਦੇ ਅਨੁਸਾਰ ਆਮ ਆਦਮੀ ਪਾਰਟੀ 87 ਸੀਟਾਂ ਤੋਂ ਅੱਗੇ ਚੱਲ ਰਹੀ ਹੈ। ਕਾਂਗਰਸ 17, ਸ਼੍ਰੋਅਦ 6, ਭਾਜਪਾ 5 ਅਤੇ ਹੋਰ 1 ਸੀਟ ’ਤੇ ਅੱਗੇ ਚੱਲ ਰਹੇ ਹਨ। ਅਗਲੇ ਕੁਝ ਘੰਟਿਆਂ ਵਿਚ ਇਹ

ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਜਿੱਤੇ Read More »

Breaking News : ਭਾਜਪਾ ਨੇ ਖੋਲ੍ਹਿਆ ਖਾਤਾ – ਪਠਾਨਕੋਟ ਤੋਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਜੇਤੂ

ਪਠਾਨਕੋਟ- ਭਾਜਪਾ ਦੇ ਲਈ ਪੰਜਾਬ ਵਿਚ ਪਹਿਲੀ ਖੁਸੀ ਦੀ ਖਬਰ ਆਈ ਹੈ ਜਿੱਥੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਠਾਨਕੋਟ ਤੋਂ ਜਿੱਤ ਗਏ ਹਨ।ਅਸ਼ਵਨੀ ਸ਼ਰਮਾ ਨੂੰ ਕੁਲ 39782 ਵੋਟਾਂ ਪਈਆਂ ਜਦੋਂਕਿ ਕਾਂਗਰਸ ਦੇ ਅਮਿਤ ਵਿਜ ਦੇ ਖਾਤੇ ਵਿਚ 32363 ਵੋਟਾਂ ਭੁਗਤੀਆਂ ਹਨ।

Breaking News : ਭਾਜਪਾ ਨੇ ਖੋਲ੍ਹਿਆ ਖਾਤਾ – ਪਠਾਨਕੋਟ ਤੋਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਜੇਤੂ Read More »

Breaking News ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਜਿੱਤੇ

ਕਪੂਰਥਲਾ- ਕਾਂਗਰਸ ਪਾਰਟੀ ਲਈ ਖੁਸ਼ੀ ਦੀ ਖਬਰ ਹੈ। ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਕੈਬਨਿਟ ਮੰਤਰੀ ਜੇਤੂ ਹੋ ਗਏ ਹਨ। ਰਾਣਾ ਗੁਰਜੀਤ ਸਿੰਘ ਨੂੰ 37769 ਵੋਟਾਂ ਪਈਆਂ ਜਦੋਂਕਿ ਆਪ ਦੀ ਮੰਜੂ ਰਾਣਾ ਨੂੰ 32314 ਵੋਟਾਂ ਪਈਆਂ। ਤਕਰੀਬਨ 5000 ਵੋਟਾਂ ਦੇ ਫਰਕ ਨਾਲ ਰਾਣਾ ਗੁਰਜੀਤ ਸਿੰਘ ਜਿੱਤ ਗਏ ਹਨ।

Breaking News ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਜਿੱਤੇ Read More »

ਨਹੀਂ ਚੱਲਿਆ ਮਾਨਸਾ ਤੋਂ ਸਿੱਧੂ ਮੂਸੇਵਾਲਾ ਦਾ ਜਲਵਾ

ਮਾਨਸਾ- ਮਾਨਸਾ ਸੀਟ ਤੋਂ ਸਿੱਧੂ ਮੂਸੇਵਾਲਾ ਜਿਸ ਬਾਰੇ ਦਾਅਵੇ ਕੀਤੇ ਜਾ ਰਹੇ ਸਨ ਕਿ ਉਹ ਐਮ ਐਲ ਏ ਬਣਨਗੇ ਪਰ ਰੁਝਾਨਾਂ ਵਿਚ ਉਹ ਬਹੁਤ ਪਿੱਛੇ ਚੱਲ ਰਹੇ ਹਨ। ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ 34353 ਵੋਟਾਂ ਨਾਲ ਅੱਗੇ ਹਨ। ਸਿੱਧੂ ਮੂਸੇਵਾਲਾ ਦੇ ਖਾਤੇ ਵਿਚ 10791 ਵੋਟਾਂ ਹਨ। ਵੋਟਾਂ ਦੀ ਗਿਣਤੀ ਫਿਲਹਾਲ ਜਾਰੀ

ਨਹੀਂ ਚੱਲਿਆ ਮਾਨਸਾ ਤੋਂ ਸਿੱਧੂ ਮੂਸੇਵਾਲਾ ਦਾ ਜਲਵਾ Read More »

Scroll to Top