ਫਸਲ ਖਰਾਬ ਹੋਈ ਤਾਂ ਗਿਰਦਾਵਰੀ ਤੋਂ ਪਹਿਲਾਂ ਮਿਲੇਗਾ ਮੁਆਵਜ਼ਾ : ਮੁੱਖ ਮੰਤਰੀ ਮਾਨ
ਮਾਨਸਾ ਵਿਚ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦੇ ਬਦਲੇ ਕਿਸਾਨਾਂ ਨੂੰ ਮੁਆਵਜ਼ਾ ਵੰਡਿਆ ਗਿਆ। ਇਸ ਦੌਰਾਨ ਮਾਨਸਾ ਵਿਚ ਕਰਾਏ ਸਮਾਗਮ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਕੁਦਰਤੀ ਕਰੋਪੀ ਕਾਰਨ ਕਿਸੇ ਦੀ ਫਸਲ ਖਰਾਬ ਹੁੰਦੀ ਹੈ ਤਾਂ ਪਹਿਲਾਂ ਮੁਆਵਜ਼ਾ ਮਿਲੇਗਾ। ਉਸ ਦੇ ਬਾਅਦ ਗਿਰਦਾਵਰੀ ਹੋਵੇਗੀ। ਉਨ੍ਹਾਂ ਕਿਹਾ ਕਿ ਗਿਰਦਾਵਰੀ ਹੋਣ ਤੱਕ […]
ਫਸਲ ਖਰਾਬ ਹੋਈ ਤਾਂ ਗਿਰਦਾਵਰੀ ਤੋਂ ਪਹਿਲਾਂ ਮਿਲੇਗਾ ਮੁਆਵਜ਼ਾ : ਮੁੱਖ ਮੰਤਰੀ ਮਾਨ Read More »