Punjab

ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕ ਕੇ ‘ਆਪ’ ਲੋਕਤੰਤਰ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਖਹਿਰਾ

ਚੰਡੀਗੜ੍ਹ (ਰਾਜ ਗੋਗਨਾ)- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਨਵੀਂ ਚੁਣੀ ‘ਆਪ’ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਨੂੰ ਰੋਕਣ ਦੀ ਆਲੋਚਨਾ ਕੀਤੀ ਹੈ। ਵੀਰਵਾਰ ਨੂੰ ਜਾਰੀ ਕੀਤੇ ਲਿਖਤੀ ਬਿਆਨ ‘ਚ ਖਹਿਰਾ ਨੇ ਕਿਹਾ ਕਿ ਇਹ ਸੂਬੇ ਦੇ ਲੋਕਤੰਤਰ ‘ਤੇ ਸਿੱਧਾ ਹਮਲਾ ਹੈ ਕਿਉਂਕਿ ਜਿਹੜੇ ਫੰਡਾਂ ਤੇ ਰੋਕ ਲਾਈ […]

Loading

ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕ ਕੇ ‘ਆਪ’ ਲੋਕਤੰਤਰ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਖਹਿਰਾ Read More »

ਸਾਬਕਾ ਚੇਅਰਮੈਨ ਭਗਵੰਤ ਸਿੰਘ ਮੀਆਂਵਿੰਡ ਨੇ ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਨਾਲ ਕੀਤੀ ਮੁਲਾਕਾਤ

• ਬੰਦ ਪਏ ਸੇਵਾ ਕੇਂਦਰ ਖੋਲਣ ਤੇ ਕਈ ਹੋਰ ਅਹਿਮ ਮੁੱਦਿਆਂ ਤੇ ਹੋਈਆਂ ਅਹਿਮ ਵਿਚਾਰਾਂ ਰਈਆ,   ਕਮਲਜੀਤ ਸੋਨੂੰ)- ਮੀਆਂਵਿੰਡ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਭਗਵੰਤ ਸਿੰਘ ਮੀਆਂਵਿੰਡ,ਜਤਿੰਦਰ ਸਿੰਘ ਸੰਧੂੂ,ਨਵਜੀਤ ਸਿੰਘ ਮੀਆਂਵਿੰਡ,ਵੀਰ ਸਿੰਘ ਪੰਚ ਨੇ ਸਾਥੀਆਂ ਸਮੇਤ ਵਿਧਾਇਕ ਦਲਬੀਰ ਸਿੰਘ ਟੋਂਗ ਨਾਲ ਮੁਲਾਕਾਤ ਕੀਤੀ।ਇਸ ਮੌਕੇ ਸਾਬਕਾ ਚੇਅਰਮੈਨ ਭਗਵੰਤ ਸਿੰਘ ਮੀਆਂਵਿੰਡ ਤੇ ਨਵਜੀਤ ਸਿੰਘ ਮੀਆਂਵਿੰਡ

Loading

ਸਾਬਕਾ ਚੇਅਰਮੈਨ ਭਗਵੰਤ ਸਿੰਘ ਮੀਆਂਵਿੰਡ ਨੇ ਹਲਕਾ ਵਿਧਾਇਕ ਦਲਬੀਰ ਸਿੰਘ ਟੋਂਗ ਨਾਲ ਕੀਤੀ ਮੁਲਾਕਾਤ Read More »

ਪਿੰਡ ਅਨਾਇਤਪੁਰਾ ਵਿਖੇ ਕੀਤਾ ਘੱਟ ਗਿਣਤੀਆਂ ਕਮਿਸ਼ਨ ਨੇ ਦੌਰਾ- ਪੀ ਆਰ ਓ ਜਗਦੀਸ਼ ਸਿੰਘ ਚਾਹਲ

*ਮਾਮਲਾ ਗੁੱਜਰ ਅਤੇ ਜੱਟ ਭਾਈਚਾਰੇ ਵਿੱਚ ਹੋਈ ਆਪਸੀ ਲੜਾਈ ਦੌਰਾਨ 2 ਵਿਅਕਤੀਆਂ ਦੀ ਹੱਤਿਆ ਦਾ।*  ਰਈਆ (ਕਮਲਜੀਤ ਸੋਨੂੰ)— ਜਿਲ੍ਹਾ ਅੰਮ੍ਰਿਤਸਰ ਦੇ ਹਲਕਾ ਮਜੀਠਾ ਖੇਤਰ ਅਧੀਨ ਆਉਂਦੇ ਪਿੰਡ ਅਨਾਇਤਪੁਰਾ ਵਿੱਚ ਕੁਝ ਦਿਨਾਂ ਪਹਿਲਾਂ ਗੁੱਜਰ ਅਤੇ ਜੱਟ ਭਾਈਚਾਰੇ ਵਿੱਚ ਆਪਸੀ ਤਕਰਾਰ ਕਰਨਾ ਹੋਈ ਲੜਾਈ ਵਿਚ ਗੁੱਜਰ ਪਰਿਵਾਰ ਦੇ ਦੋ ਵਿਅਕਤੀ ਦੀ ਹੱਤਿਆ ਹੋਣ ਦੀ ਖ਼ਬਰ ਅਖਬਾਰਾਂ ਵਿੱਚ

Loading

ਪਿੰਡ ਅਨਾਇਤਪੁਰਾ ਵਿਖੇ ਕੀਤਾ ਘੱਟ ਗਿਣਤੀਆਂ ਕਮਿਸ਼ਨ ਨੇ ਦੌਰਾ- ਪੀ ਆਰ ਓ ਜਗਦੀਸ਼ ਸਿੰਘ ਚਾਹਲ Read More »

ਪਾਕਿਸਤਾਨ ਨੂੰ ਵਾਪਸ ਕੀਤੀ 4 ਸਾਲਾਂ ਪਾਕਿਸਤਾਨੀ ਬੱਚੀ, ਗਲਤੀ ਨਾਲ ਕਰ ਗਈ ਸੀ ਸਰਹੱਦ ਪਾਰ

ਫਾਜ਼ਿਲਕਾ: ਭਾਰਤ ਨੇ ਇੱਕ ਵਾਰ ਫਿਰ ਤੋਂ ਗੁਆਂਢੀ ਦੇਸ਼ ਪਾਕਿਸਤਾਨ ਪ੍ਰਤੀ ਪਿਆਰ ਦਾ ਸੁਨੇਹਾ ਦਿੱਤਾ ਹੈ। ਦੱਸ ਦਈਏ ਕਿ ਗਲਤੀ ਨਾਲ ਸਰਹੱਦ ਪਾਰ ਆਈ ਇੱਕ 4 ਸਾਲਾਂ ਪਾਕਿਸਤਾਨੀ ਬੱਚੀ ਨੂੰ ਬੀਐੱਸਐਫ ਵੱਲੋਂ ਪਾਕਿਸਤਾਨ ਰੇਂਜਰਾਂ ਹਵਾਲੇ ਕੀਤਾ ਗਿਆ। ਇਸ ਉਪਰਾਲੇ ਤੋਂ ਬਾਅਦ ਹਰ ਪਾਸੇ ਬੀਐੱਸਐਫ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਮਾਮਲਾ ਅਬੋਹਰ

Loading

ਪਾਕਿਸਤਾਨ ਨੂੰ ਵਾਪਸ ਕੀਤੀ 4 ਸਾਲਾਂ ਪਾਕਿਸਤਾਨੀ ਬੱਚੀ, ਗਲਤੀ ਨਾਲ ਕਰ ਗਈ ਸੀ ਸਰਹੱਦ ਪਾਰ Read More »

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੱਖ ਮੰਤਰੀ ਮਾਨ ਕੋਲ ਸੁਰੱਖਿਆ ਦੀ ਕਰ ਸਕਦੇ ਹਨ ਮੰਗ

ਚੰਡੀਗੜ੍ਹ :ਪੁਲਿਸ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮਨਕੀਰਤ ਔਲਖ ਨੂੰ ਧਮਕੀ ਮਿਲ ਚੁੱਕੀ ਹੈ। ਇਸ ਸਬੰਧੀ ਉਹ ਸੀਐੱਮ ਭਗਵੰਤ ਮਾਨ ਨੂੰ ਮਿਲ ਸਕਦੇ ਹਨ। ਸੀਐੱਮ ਕੋਲ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ। ਸੰਦੀਪ ਨੰਗਲ ਮਾਮਲੇ

Loading

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁੱਖ ਮੰਤਰੀ ਮਾਨ ਕੋਲ ਸੁਰੱਖਿਆ ਦੀ ਕਰ ਸਕਦੇ ਹਨ ਮੰਗ Read More »

ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ — ਸੰਸਦ ਮੈਂਬਰ ਮਨੀਸ਼ ਤਿਵਾੜੀ

• ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦੀ ਫਿਜ਼ਾ ਚ ਸਾਹ ਲੈ ਰਹੇ ਹਾਂ : ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਿਊਯਾਰਕ /ਖਟਕੜ ਕਲਾਂ/  :(ਰਾਜ ਗੋਗਨਾ )—ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ

Loading

ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ — ਸੰਸਦ ਮੈਂਬਰ ਮਨੀਸ਼ ਤਿਵਾੜੀ Read More »

ਆਪ ਦੇ ਵਰਕਰਾਂ ਨੇ ਹਲਕਾ ਇਨਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਭੁਲੱਥ ਵਿਖੇਂ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀਆ ਭੇਟ ਕੀਤੀਆਂ

ਭੁਲੱਥ, (ਅਜੈ ਗੋਗਨਾ )—ਭੁਲੱਥ ਆਪ ਪਾਰਟੀ ਦੇ ਦਫਤਰ ਵਿੱਚ ਰਣਜੀਤ ਸਿੰਘ ਰਾਣਾ’  ਹਲਕਾ ਇੰਚਾਰਜ ਅਤੇ ਸਮੂਹ ਭੁਲੱਥ ਵਰਕਰਾ ਨੇ ਸ਼ਹਿਦ ਭਗਤ ਸਿੰਘ ਜੀ, ਸ਼ਹੀਦ ਰਾਜਗੁਰੂ ਜੀ ਅਤੇ ਸ਼ਹਿਦ ਸੁਖਦੇਵ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਆਜ਼ਾਦ ਭਾਰਤ, ਇੱਕ ਪ੍ਰਗਤੀਸ਼ੀਲ ਭਾਰਤ, ਜਾਤ-ਪਾਤ, ਨਸਲ, ਧਰਮ ਅਤੇ ਜਨਮ ਸਥਾਨ ਦੀਆਂ ਵੰਡੀਆਂ ਤੋਂ ਉੱਪਰ ਉੱਠ ਕੇ ਇੱਕ ਸੰਯੁਕਤ

Loading

ਆਪ ਦੇ ਵਰਕਰਾਂ ਨੇ ਹਲਕਾ ਇਨਚਾਰਜ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਭੁਲੱਥ ਵਿਖੇਂ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀਆ ਭੇਟ ਕੀਤੀਆਂ Read More »

ਬਿਜਲੀ ਮੁਲਾਜ਼ਮ ਆਪਣੀ ਬਣਦੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ  ਨਿਭਾਉਣ : ਇੰਪਲਾਈਜ਼ ਫੈਡਰੇਸ਼ਨ(ਪਹਿਲਵਾਨ)

ਰਈਆ (ਕਮਲਜੀਤ ਸੋਨੂੰ)—ਇੰਪਲਾਈਜ਼ ਫੈਡਰੇਸ਼ਨ ਪੰਜਾਬ ਸਟੇਟ ਪਾਵਰ ਕਾਰਪੋ:ਲਿਮ: (ਪਹਿਲਵਾਨ) ਰਈਆ ਮੰਡਲ ਬਿਆਸ ਦੀ ਮਹੀਨਾਵਾਰ ਮੀਟਿੰਗ ਸ੍ਰ: ਸੁਰਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ ।ਜਿਸ ਵਿਚ ਉਚੇਚੇ ਤੌਰ ਤੇ ਪੰਜਾਬ ਦੇ ਜਨਰਲ ਸਕੱਤਰ ਅਤੇ ਜੁਆਇੰਟ ਫੋਰਮ ਮੈਂਬਰ ਸੁਖਵਿੰਦਰ ਸਿੰਘ ਚਾਹਲ ਅਤੇ ਮੀਤ ਪ੍ਰਧਾਨ ਹਰਭਿੰਦਰ ਸਿੰਘ ਚਾਹਲ ਸ਼ਾਮਲ ਹੋਏ।ਸੁਖਵਿੰਦਰ ਸਿੰਘ ਚਾਹਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ

Loading

ਬਿਜਲੀ ਮੁਲਾਜ਼ਮ ਆਪਣੀ ਬਣਦੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ  ਨਿਭਾਉਣ : ਇੰਪਲਾਈਜ਼ ਫੈਡਰੇਸ਼ਨ(ਪਹਿਲਵਾਨ) Read More »

‘ਇਪਟਾ’ ਗੁਰਦਾਸਪੁਰ ਵਲੋਂ 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਕੀਤੇ ਨਾਟਕ

ਚੰਡੀਗੜ (ਪ੍ਰੀਤਮ ਲੁਧਿਆਣਵੀ), – ਗੁਰਦੁਆਰਾ ਪ੍ਰਬੰਧਕ ਕਮੇਟੀ ਰੋੜੀ ਸਾਹਿਬ ਪਿੰਡ ਪਾਹੜਾ ਦੇ ਹਰ ਸਾਲ ਦੀ ਤਰਾਂ ਸਲਾਨਾ ਮੇਲਾ ਕਰਵਾਇਆ ਗਿਆ ਜਿਸ ਵਿੱਚ ਗੁਰਮੇਜ ਸਿੰਘ ਐਮ ਏ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਤੇ ਢਾਡੀ ਵਾਰਾਂ ਨਾਲ ਸਰੋਤਿਆਂ ਨੂੰ ਕੀਲਿਆ। ਇੰਡੀਅਨ ਪੀਪਲ ਥਿਏਟਰ ਐਸੋਸੀਏਸ਼ਨ (ਇਪਟਾ) ਗੁਰਦਾਸਪੁਰ ਵਲੋਂ ਮਾਰਚ ਮਹੀਨੇ ਦੇ ਸ਼ਹੀਦਾਂ ਦੀ ਯਾਦ

Loading

‘ਇਪਟਾ’ ਗੁਰਦਾਸਪੁਰ ਵਲੋਂ 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਕੀਤੇ ਨਾਟਕ Read More »

ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਸਵ: ਜਗਤਾਰ ਸਿੰਘ ਫੌਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ

ਚੰਡੀਗੜ (ਪ੍ਰੀਤਮ ਲੁਧਿਆਣਵੀ), – ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਸਵ: ਸ ਜਗਤਾਰ ਸਿੰਘ ਫੌਜੀ ਦੀ ਯਾਦ ਨੂੰ ਸਮਰਪਿਤ ਦੂਜਾ ਖੂਨਦਾਨ ਕੈਂਪ ਮਿਤੀ 23 ਮਾਰਚ, 2022 ਨੂੰ ਲੁਧਿਆਣਾ-ਚੰਡੀਗੜ ਰੋਡ ਨੇੜੇ ਆਈ ਟੀ ਆਈ ਸਾਹਮਣੇ (ਸੁੱਖ ਫਾਰਮੈਸੀ ) ਸਮਰਾਲਾ ਵਿਖੇ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸ ਕਰਮਜੀਤ ਸਿੰਘ ਬਿਜਲੀ ਬੋਰਡ ਵੱਲੋਂ ਕੀਤਾ ਗਿਆ।  ਤੇਜਿੰਦਰ

Loading

ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਸਵ: ਜਗਤਾਰ ਸਿੰਘ ਫੌਜੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ Read More »

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र