Punjab

ਸੰਦੀਪ ਦੀ ਯਾਦ ਵਿਚ ਖੇਡ ਸਟੇਡੀਅਮ ਉਸਾਰਿਆ ਜਾਵੇਗਾ-ਚੋਧਰੀ ਸੰਤੋਖ ਸਿੰਘ

ਜਲੰਧਰ   (ਪ੍ਰਿਤਪਾਲ ਸਿੰਘ ):-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ  ਬੁੱਧਵਾਰ ਉਨਾਂ ਦੇ ਜੱਦੀ ਪਿੰਡ ਨੰਗਲ ਅੰਬੀਆਂ ਖੁਰਦ ਵਿਚ ਧਾਰਮਿਕ,ਸਮਾਜਿਕ ਤੇ ਰਾਜਨੀਤਿਕ ਆਗੂਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਕਬੱਡੀ ਖਿਡਾਰੀ ਸੰਦੀਪ ਨੂੰ 14 ਮਾਰਚ ਨੂੰ ਪਿੰਡ ਮੱਲੀਆਂ ਖੁਰਦ ਵਿਖੇ  ਟੂਰਨਾਮੈਂਟ ਦੌਰਾਨ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ […]

Loading

ਸੰਦੀਪ ਦੀ ਯਾਦ ਵਿਚ ਖੇਡ ਸਟੇਡੀਅਮ ਉਸਾਰਿਆ ਜਾਵੇਗਾ-ਚੋਧਰੀ ਸੰਤੋਖ ਸਿੰਘ Read More »

ਇਮਾਨਦਾਰ ਅਫ਼ਸਰਾਂ ਬਿਨਾਂ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋ ਸਕਦੇ – ਲਾਇਨ ਅਸ਼ੋਕ ਸੰਧੂ ਨੰਬਰਦਾਰ

ਨੌਜਵਾਨ ਪੀੜ੍ਹੀ ਸ਼ਹੀਦਾਂ ਦੀਆਂ ਜੀਵਨੀਆਂ ਪੜ੍ਹਕੇ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲਣ – ਲਾਇਨ ਸੋਮਿਨਾਂ ਸੰਧੂ ਨੂਰਮਹਿਲ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) –  ਲਾਇਨਜ਼ ਕਲੱਬ ਨੂਰਮਹਿਲ ਡ੍ਰੀਮ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਨੂੰ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਕਲੱਬ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਵੱਲੋਂ ਇੱਕ ਪ੍ਰੋਗਰਾਮ

Loading

ਇਮਾਨਦਾਰ ਅਫ਼ਸਰਾਂ ਬਿਨਾਂ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋ ਸਕਦੇ – ਲਾਇਨ ਅਸ਼ੋਕ ਸੰਧੂ ਨੰਬਰਦਾਰ Read More »

ਸਵ ਸੰਦੀਪ ਨੰਗਲ ਅੰਬੀਆਂ ਨੂੰ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਦਿੱਤੀ ਸ਼ਰਧਾਂਜਲੀ 

ਬਲਾਚੌਰ  ਸਾਹਕੋਟ  ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – 14 ਮਾਰਚ 2022 ਨੂੰ ਮੱਲੀਆਂ ਕਬੱਡੀ ਕੱਪ ਤੇ ਸਵ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਨੰਗਲ ਅੰਬੀਆਂ ਸਵ ਸੰਦੀਪ ਸੰਧੂ ਦੇ ਅੰਤਿਮ ਅਰਦਾਸ ਦਾ ਭੋਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਅੰਬੀਆਂ ਦੀ ਖੇਡ ਗਰਾਊਂਡ ਵਿੱਚ ਪਾਇਆ ਗਿਆ। ਅੰਤਿਮ ਅਰਦਾਸ ਵਿੱਚ ਵੱਡੀ

Loading

ਸਵ ਸੰਦੀਪ ਨੰਗਲ ਅੰਬੀਆਂ ਨੂੰ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਦਿੱਤੀ ਸ਼ਰਧਾਂਜਲੀ  Read More »

ਕੋਈ ਮੰਗੇ ਰਿਸ਼ਵਤ ਤਾਂ ਸ਼ਿਕਾਇਤ ਲਈ ਨੋਟ ਕਰੋ ਪੰਜਾਬ ਸਰਕਾਰ ਦਾ ਹੈਲਪਲਾਈਨ ਨੰਬਰ 9501-200-200

ਨਵਾਂਸ਼ਹਿਰ,-: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ 9501 200 200 ਜਾਰੀ ਕਰ ਦਿੱਤਾ ਹੈ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਹੈਲਪਲਾਈਨ ਨੰਬਰ ਜਾਰੀ ਕੀਤਾ। ਇਸ ਨੰਬਰ `ਤੇ ਭ੍ਰਿਸ਼ਟਾਚਾਰ, ਰਿਸ਼ਵਤ ਮੰਗਣ ਵਾਲਿਆਂ ਖਿਲਾਫ ਸ਼ਿਕਾਇਤ

Loading

ਕੋਈ ਮੰਗੇ ਰਿਸ਼ਵਤ ਤਾਂ ਸ਼ਿਕਾਇਤ ਲਈ ਨੋਟ ਕਰੋ ਪੰਜਾਬ ਸਰਕਾਰ ਦਾ ਹੈਲਪਲਾਈਨ ਨੰਬਰ 9501-200-200 Read More »

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਮਾਮਲਾ: ਐਸਜੀਪੀਸੀ ਵੱਲੋਂ ਬੋਰਡ ਲਗਾ ਸੰਗਤ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਔਰਤ ਵੱਲੋਂ ਬੇਅਦਬੀ  ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਜਾਗਰੂਕ ਕਰਨ ਦੇ ਲਈ ਇੱਕ ਬੋਰਡ ਲਗਾਇਆ ਗਿਆ ਹੈ ਜਿਸ ਨਾਲ ਕੋਈ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾ ਸਕੇ। ਕਮੇਟੀ ਵੱਲੋਂ ਇਸ ਬੋਰਡ ’ਤੇ ਸਾਫ ਤੌਰ ’ਤੇ ਲਿਖਿਆ

Loading

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਮਾਮਲਾ: ਐਸਜੀਪੀਸੀ ਵੱਲੋਂ ਬੋਰਡ ਲਗਾ ਸੰਗਤ ਨੂੰ ਕੀਤਾ ਗਿਆ ਜਾਗਰੂਕ Read More »

ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ-ਬਾਠ

   ਰਈਆ ((ਕਮਲਜੀਤ ਸੋਨੂੰ)— ਮਨੁੱਖੀ ਭਲਾਈ ਸੰਸਥਾ (ਰਜਿ:) ਪੰਜਾਬ ਦੀ ਮੀਟਿੰਗ ਤਰਸੇਮ ਸਿੰਘ ਬਾਠ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਫੈਸਲਾ ਕੀਤਾ ਕਿ ਹਰ ਸਾਲ ਵਾਂਗ ਐਤਕੀਂ ਵੀ ਅੱਜ 23 ਮਾਰਚ ਨੂੰ ਬਾਬਾ ਬਕਾਲਾ ਸਾਹਿਬ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸਵੇਰੇ 9 ਵਜੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

Loading

ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ-ਬਾਠ Read More »

ਆਰ.ਪੀ.ਆਈ (ਅਠਾਵਲੇ) ਵੱਲੋਂ ਐਸ.ਡੀ.ਐਮ.ਬਾਬਾ ਬਕਾਲਾ ਨੂੰ ਦਿੱਤਾ ਮੰਗ ਪੱਤਰ

ਰਈਆ, (ਕਮਲਜੀਤ ਸੋਨੂੰ)—ਆਰ.ਪੀ.ਆਈ. ਅਠਾਵਲੇ ਦੇ  ਪੰਜਾਬ ਦੇ ਕਨਵੀਨਰ ਸ: ਸਤਨਾਮ ਸਿੰਘ ਗਿੱਲ ਦੀ ਅਗਵਾਈ ਇਕ ਵਫਦ ਕੇਂਦਰੀ ਮੰਤਰੀ ਭਾਰਤ ਸਰਕਾਰ ਸ੍ਰੀ ਰਾਮਦਾਸ ਅਠਾਵਲੇ ਦੇ ਨਿਰਦੇਸ਼ਾਂ ਤੇ ਸ੍ਰੀ ਵਿਰਾਜ ਸ਼ਿਆਮ ਤਿੜਕੇ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਨੂੰ ਮਿਲਿਆ । ਇਸ ਮੌਕੇ ਬੀਬਾ ਹਰਪ੍ਰੀਤ ਕੌਰ ਬੱਲ, ਸੁਖਦੇਵ ਸਿੰਘ ਕਾਲੇਕੇ, ਅੰਮ੍ਰਿਤਪਾਲ ਸਿੰਘ ਸਠਿਆਲਾ, ਸ਼ੇਰ ਸਿੰਘ ਮੀਆਂਵਿੰਡ, ਗੋਪਾਲ ਸਿੰਘ ਉਮਰਾ ਨੰਗਲ ਆਦਿ ਵਫਦ ਵਿੱਚ

Loading

ਆਰ.ਪੀ.ਆਈ (ਅਠਾਵਲੇ) ਵੱਲੋਂ ਐਸ.ਡੀ.ਐਮ.ਬਾਬਾ ਬਕਾਲਾ ਨੂੰ ਦਿੱਤਾ ਮੰਗ ਪੱਤਰ Read More »

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਪੰਜਾਬ ਭਰ ਵਿਚੋਂ ਆਈ ਪਹਿਲੇ ਨੰਬਰ ‘ਤੇ 

27 ਮਾਰਚ ਨੂੰ “ਨਾਭਾ ਕਵਿਤਾ ਉਤਸਵ-2022” ਮੌਕੇ ਹੋਵੇਗਾ ਵਿਸ਼ੇਸ਼  ਸਨਮਾਨ— ਡਾ: ਬੁੱਟਰ  ਰਈਆ,  (ਕਮਲਜੀਤ ਸੋਨੂੰ)— ਸਾਹਿਤਕ ਹਲਕਿਆਂ ਵਿੱਚ ਇਹ ਖਬਰ ਬੜੀ ਮਾਣ ਨਾਲ ਪੜ੍ਹੀ ਜਾਵੇਗੀ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਿਛਲੇ 36 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੀ ਪੰਜਾਬ ਦੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ

Loading

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਪੰਜਾਬ ਭਰ ਵਿਚੋਂ ਆਈ ਪਹਿਲੇ ਨੰਬਰ ‘ਤੇ  Read More »

ਸੰਸਦ ਮੈਂਬਰ ਤਿਵਾੜੀ ਨੇ ਲੋਕ ਸਭਾ ਵਿੱਚ ਬੰਗਾ-ਸ਼੍ਰੀ ਆਨੰਦਪੁਰ ਸਾਹਿਬ ਸੜਕ ਦਾ ਮੁੱਦਾ ਉਠਾਇਆ, ਨੀਂਹ ਪੱਥਰ ਰੱਖੇ ਨੂੰ 37 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸ਼ੁਰੂ ਨਹੀਂ ਹੋਇਆ ਪ੍ਰੋਜੈਕਟ; ਕੇਂਦਰ ਸਰਕਾਰ ਨੂੰ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਜਾਂ ਇਸ ਤੋਂ ਸਾਫ਼ ਇਨਕਾਰ ਕਰਨ ਲਈ ਕਿਹਾ

ਨਿਸੂਯਾਰਕ/ ਰੋਪੜ,  (ਰਾਜ ਗੋਗਨਾ )— ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਤਾ ਨੈਣਾ ਦੇਵੀ ਤੱਕ ਸੜਕ ਦੇ ਨਿਰਮਾਣ ਦਾ ਮੁੱਦਾ ਉਠਾਇਆ ਹੈ, ਜਿਸ ਦਾ ਨੀਂਹ ਪੱਥਰ 37 ਮਹੀਨਿਆਂ ਪਹਿਲਾਂ ਰੱਖਿਆ ਗਿਆ ਸੀ, ਪਰ ਪ੍ਰੋਜੈਕਟ ਅਜੇ ਸ਼ੁਰੂ ਨਹੀਂ ਹੋਇਆ

Loading

ਸੰਸਦ ਮੈਂਬਰ ਤਿਵਾੜੀ ਨੇ ਲੋਕ ਸਭਾ ਵਿੱਚ ਬੰਗਾ-ਸ਼੍ਰੀ ਆਨੰਦਪੁਰ ਸਾਹਿਬ ਸੜਕ ਦਾ ਮੁੱਦਾ ਉਠਾਇਆ, ਨੀਂਹ ਪੱਥਰ ਰੱਖੇ ਨੂੰ 37 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸ਼ੁਰੂ ਨਹੀਂ ਹੋਇਆ ਪ੍ਰੋਜੈਕਟ; ਕੇਂਦਰ ਸਰਕਾਰ ਨੂੰ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਜਾਂ ਇਸ ਤੋਂ ਸਾਫ਼ ਇਨਕਾਰ ਕਰਨ ਲਈ ਕਿਹਾ Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਇਸ ਬਾਰੇ ਮੁੱਖ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਬਾਰੇ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਅਗਲੇ ਵਿਧਾਨ

Loading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜ ਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ Read More »

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र