ਸੰਦੀਪ ਨੰਗਲ ਅੰਬੀਆਂ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ
ਸੰਦੀਪ ਨੰਗਲ ਅੰਬੀਆਂ ਅਮਰ ਰਹੇ ਦੇ ਲੱਗੇ ਨਾਅਰੇ ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਪੰਜਾਬੀਆਂ ਦੀ ਹਰਮਨਪਿਆਰੀ ਖੇਡ ਕਬੱਡੀ ਦੇ ਸੰਸਾਰ ਪ੍ਸਿੱਧ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮਿ੍ਤਕ ਰੂਹ ਨੂੰ ਆਤਮਿਕ ਸਾਂਤੀ ਦੇਣ ਲਈ ਅੱਜ ਪਿੰਡ ਖਡਿਆਲ ਵਿਖੇ ਨੌਜਵਾਨਾਂ ਵਲੋਂ ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਸਤਪਾਲ ਮਾਹੀ ਦੀ ਅਗਵਾਈ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ […]
ਸੰਦੀਪ ਨੰਗਲ ਅੰਬੀਆਂ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ Read More »