ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ’ਚ 25000 ਨੌਕਰੀਆਂ ਨੂੰ ਪ੍ਰਵਾਨਗੀ
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਪੰਜਾਬ ਦੇ 25 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਨੂੰ ਮੰਜੂਰੀ ਦਿੱਤੀ ਹੈ। ਇਨ੍ਹਾਂ ਵਿੱਚ 10 ਹਜਾਰ ਨੌਕਰੀਆਂ ਪੁਲਿਸ ਵਿੱਚ ਦਿੱਤੀਆਂ ਜਾਣਗੀਆਂ ਤੇ ਬਾਕੀ 15 ਹਜਾਰ ਹੋਰ ਮਹਿਕਮਿਆਂ ਵਿੱਚ ਭਰਤੀ ਕੀਤੀ ਜਾਵੇਗੀ। ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮਤੇ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾਇਆ ਜਾਵੇਗਾ ਤੇ […]
ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ’ਚ 25000 ਨੌਕਰੀਆਂ ਨੂੰ ਪ੍ਰਵਾਨਗੀ Read More »