Punjab

ਲਾਇਨ ਰਛਪਾਲ ਸਿੰਘ ਬੱਚਾਜੀਵੀ’ ਲਾਈਨਾਂ ਕਲੱਬ ਜਿਲ੍ਹਾ 321–ਡੀ ਵੀਡੀਜੀ-2 ਬਣੇ 

ਭੁਲੱਥ  (ਅਜੈ ਗੋਗਨਾ )— ਬੀਤੇਂ ਦਿਨ ਹਲਕਾ ਭੁਲੱਥ ਖੇਤਰ ਦੇ ਪ੍ਰਸਿੱਧ ਕਸਬਾ ਬੇਗੋਵਾਲ ਦੀ ਇੰਟਰਨੈਸ਼ਨਲ ਲਾਈਨਜ ਕਲੱਬ ਵੱਲੋਂ ਬੇਗੋਵਾਲ ਨੂੰ ਉਸ ਸਮੇਂ ਬਹੁਤ ਵੱਡਾ ਮਾਣ ਦਿੱਤਾ ਗਿਆ ਜਦੋਂ ਰਾਮ ਨਗਰ ਉਤਰਾਖੰਡ ਵਿੱਚ ਹੋਈ ਚੋਣ ਵਿੱਚ ਬੇਗੋਵਾਲ ਦੇ ਜੰਮਪਲ ਅਤੇ ਸਮਾਜ ਸੇਵੀ ਲਾਇਨ ਰਛਪਾਲ ਸਿੰਘ ਬੱਚਾਜੀਵੀ ਕਲੱਬ ਦੇ ਜ਼ਿਲ੍ਹਾ 321-ਡੀ ਦੇ ਵਾਈਸ ਡਿਸਟ੍ਰਿਕਟ ਗਵਰਨਰ-2 ਚੁਣੇ ਗਏ। […]

ਲਾਇਨ ਰਛਪਾਲ ਸਿੰਘ ਬੱਚਾਜੀਵੀ’ ਲਾਈਨਾਂ ਕਲੱਬ ਜਿਲ੍ਹਾ 321–ਡੀ ਵੀਡੀਜੀ-2 ਬਣੇ  Read More »

ਪੰਜਾਬ ਦੀ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਲਏ ਜਾਣਗੇ ਬਿਜਲੀ, ਨੌਕਰੀ ਅਤੇ ਔਰਤਾਂ ਨੂੰ 1000 ਰੁਪਏ ਮਹੀਨਾ ਸੰਬੰਧੀ ਫੈਸਲੇ

ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਚੁਣਾਵੀ ਐਲਾਨਾਂ ਨਾਲ ਜੁੜੇ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ। ਇਸ ਤੋਂ

ਪੰਜਾਬ ਦੀ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਲਏ ਜਾਣਗੇ ਬਿਜਲੀ, ਨੌਕਰੀ ਅਤੇ ਔਰਤਾਂ ਨੂੰ 1000 ਰੁਪਏ ਮਹੀਨਾ ਸੰਬੰਧੀ ਫੈਸਲੇ Read More »

ਐਲਪਾਇਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿੱਖੇਂ ਸਲਾਨਾ ਇਨਾਮ ਵੰਡ ਸਮਾਰੌਹ  ਕਰਵਾਇਆ 

 ਭੁਲੱਥ, (ਅਜੈ ਗੋਗਨਾ )—ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਲਪਾਇਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਸਲਾਨਾ ਸਮਾਗਮ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ । ਅਜ ਦੀ ਸੁਰੂਆਤ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਅਰੰਭ ਕੀਤੀ।ਪਾਠ ਦੇ ਭੋਗ ਤੋ ਬਾਅਦ ਬੱਚਿਆ ਨੇ ਅਲੱਗ- ਅਲੱਗ ਪ੍ਰੋਗਰਾਮ ਪੇਸ਼ ਕਰਕੇ ਸਭਨਾਂ ਦਾ ਦਿਲ ਜਿੱਤਿਆ। ਬੱਚਿਆ ਦੁਆਰਾ ਬਹੁਤ ਸੋਹਣੇ ਸੰਦੇਸ਼

ਐਲਪਾਇਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿੱਖੇਂ ਸਲਾਨਾ ਇਨਾਮ ਵੰਡ ਸਮਾਰੌਹ  ਕਰਵਾਇਆ  Read More »

ਤੀਜੇ ਜੈਂਡਰ ਸੰਬੰਧੀ ਹਿਮਾਨੀ ਠਾਕੁਰ ਦੀ ਪੁਸਤਕ ‘ਜੈਂਡਰ ਸਟੀਜ਼’ ਲੋਕ ਅਰਪਣ 

ਪਟਿਆਲਾ–ਤੀਜੇ ਜੈਂਡਰ ਸੰਬੰਧੀ ਦੁਨੀਆਂ ਭਰ ਵਿਚ ਵਤੀਰਾ ਬਦਲ ਰਿਹਾ ਹੈ। ਉਹ ਵੀ ਆਮ ਆਦਮੀਆਂ ਜਾਂ ਔਰਤਾਂ ਵਾਂਗ ਵਿਦਿਆ ਪ੍ਰਾਪਤੀ ਤੋਂ ਬਾਅਦ ਚੰਗੀਆਂ ਨੌਕਰੀਆਂ ਤੇ ਲੱਗੇ ਹੋਏ ਹਨ ਅਤੇ ਸਨਮਾਨਜਨਕ ਜਿੰਦਗੀ ਬਤੀਤ ਕਰ ਰਹੇ ਹਨ। ਸਾਡੇ ਦੇਸ਼ ਭਾਰਤ ਵਿਚ ਆਮ ਤੌਰ ਤੇ ਅਜੇ ਵੀ ਇਹਨਾਂ ਨੂੰ ਤਿਰਸਕਾਰ ਦੀ ਨਜਰ ਨਾਲ ਹੀ ਦੇਖਿਆ ਜਾਂਦਾ ਹੈ। ਅਜੋਕੇ ਸਮੇਂ

ਤੀਜੇ ਜੈਂਡਰ ਸੰਬੰਧੀ ਹਿਮਾਨੀ ਠਾਕੁਰ ਦੀ ਪੁਸਤਕ ‘ਜੈਂਡਰ ਸਟੀਜ਼’ ਲੋਕ ਅਰਪਣ  Read More »

ਨਾਨਕਸਰ ਕਬੱਡੀ ਕੱਪ ਬਾਬਾ ਭਗਵਾਨ ਸਿੰਘ ਕਬੱਡੀ ਕਲੱਬ ਭਗਵਾਨਪੁਰ ਮਾਝਾ ਦੀ ਟੀਮ ਨੇ ਜਿੱਤਿਆ 

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਾਨਕਸਰ ਕਬੱਡੀ ਕੱਪ ਸਰਪ੍ਰਸਤ ਸੰਤ ਬਾਬਾ ਘਾਲਾ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਤੇ ਮੁੱਖ ਪ੍ਰਬੰਧਕ ਸੰਤ ਬਾਬਾ ਆਗਿਆ ਪਾਲ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਮੇਜਰ ਕਬੱਡੀ ਲੀਗ ਫੈਡਰੇਸ਼ਨ ਦੀਆਂ 8 ਚੋਟੀ ਦੀਆਂ ਟੀਮਾਂ ਨੇ ਭਾਗ

ਨਾਨਕਸਰ ਕਬੱਡੀ ਕੱਪ ਬਾਬਾ ਭਗਵਾਨ ਸਿੰਘ ਕਬੱਡੀ ਕਲੱਬ ਭਗਵਾਨਪੁਰ ਮਾਝਾ ਦੀ ਟੀਮ ਨੇ ਜਿੱਤਿਆ  Read More »

ਪਰਕਸ ਵੱਲੋਂ ਦੇਵ ਦਰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ  :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ ਲੇਖਕ, ਸਮਾਜ ਸੇਵਕ, ਅਧਿਆਪਕ ਤੇ ਵਿਰਸਾਤ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਦੇਵ ਦਰਦ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ

ਪਰਕਸ ਵੱਲੋਂ ਦੇਵ ਦਰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Read More »

ਉੱਘੇ ਸ਼ਾਇਰ ਦੇਵ’  ਦਰਦ’ ਨਹੀਂ ਰਹੇ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋ ਪਰਿਵਾਰ ਨਾਲ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ 

ਰਈਆ (ਕਮਲਜੀਤ ਸੋਨੂੰ)—ਪੰਜਾਬੀ ਜ਼ੁਬਾਨ ਦੇ ਨਾਮਵਰ ਸ਼ਾਇਰ ਦੇਵ ਦਰਦ ਦੀ ਅੱਜ ਅਚਾਨਕ ਦੁੇਖਦਾਈ ਮੋਤ ਹੋਣ ਦਾ ਸਮਾਚਾਰ ਹੈ । ਉਹ ਜਨਵਾਦੀ ਲੇਖਕ ਸੰਘ, ਅੰਮ੍ਰਿਤਸਰ ਦੇ ਪ੍ਰਧਾਨ ਅਤੇ ਆਤਮ ਪਬਲਿਕ ਸਕੂ, ਦੇ ਮੈਨੇਜਿੰਗ ਡਾਇਰੈਕਟਰ ਸਨ । ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਰਞਟਾਈ ਗਈ ਹੈ ਅਤੇ ਇਸਨੰੁ

ਉੱਘੇ ਸ਼ਾਇਰ ਦੇਵ’  ਦਰਦ’ ਨਹੀਂ ਰਹੇ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋ ਪਰਿਵਾਰ ਨਾਲ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ  Read More »

सैंट जोन स्कूल ज़िरकपूर् ने मनाई फेयरवेल पार्टी

सैंट जोन स्कूल ज़िरकपूर् ने मनाई फेयरवेल पार्टी, जिसमे पार्थ वर्मा मिस्टर सैंट जोन और परी वर्मा मिस सैंट जोन रही सैंट जोन स्कूल ज़िरकपूर् ने आज फेयरवेल पार्टी मनाई जिसमे स्कूल के बच्चों ने बड़चड़कर हिस्सा लिया. बच्चों ने पार्टी की शुरुआत गाने गाकर और डांस करते हुए की. स्कूल की चेयरपर्सन शांता नय्यर

सैंट जोन स्कूल ज़िरकपूर् ने मनाई फेयरवेल पार्टी Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ’ਤੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ, ਜਿਸ ’ਤੇ ਰਿਸ਼ਵਤ ਦੀ ਮੰਗ ਕਰਨ ਵਾਲੇ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜੀ ਜਾਵੇਗੀ। ਉਸ ਦੀ ਜਾਂਚ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ Read More »

ਪਿੰਡ ਲੋਹਗੜ੍ਹ (ਲੁਧਿਆਣਾ) ਵਿੱਚ ਸੇਵਾ ਟਰੱਸਟ ਯੂ.ਕੇ. (ਭਾਰਤ) ਨੇ ਲਾਇਆ ਮੁਫਤ ਮੈਡੀਕਲ ਚੈੱਕਅਪ ਕੈਂਪ, 376 ਮਰੀਜ਼ਾਂ ਦਾ ਚੈੱਕਅਪ, ਮੁਫਤ ਦਵਾਈਆਂ ਅਤੇ ਇਮਿਊਨਿਟੀ ਬੂਟਰ ਕਿੱਟਾਂ ਵੰਡੀਆਂ

ਪੰਜਾਬ ਅਤੇ ਹਰਿਆਣਾ ਚ ਲੰਮੇ ਸਮੇਂ ਤੋਂ ਸਰਗਰਮ ਸੰਸਥਾ ਸੇਵਾ ਟਰੱਸਟ ਯੂ.ਕੇ. (ਭਾਰਤ) ਦੀ ਪੰਜਾਬ ਬਰਾਂਚ ਵੱਲੋਂ ਪਿੰਡ ਲੋਹਗੜ੍ਹ ਵਿੱਚ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿੱਚ ਡਾਇਰੈਕਟਰ ਆਯੂਰਵੇਦ ਪੰਜਾਬ ਡਾ ਪੂਨਮ ਵਸ਼ਿਸ਼ਟ ਜੀ ਅਤੇ ਜਿਲ੍ਹਾ ਆਯੂਰਵੇਦ ਯੂਨਾਨੀ ਅਫਸਰ ਲੁਧਿਆਣਾ ਡਾ ਪੰਕਜ ਗੁਪਤਾ ਜੀ ਦੀ ਯੋਗ ਅਗਵਾਈ ਵਿਚ ਡਾ ਗੁਰਮੇਲ ਸਿੰਘ, ਡਾ ਦੀਪਿਕਾ ਵਰਮਾ,

ਪਿੰਡ ਲੋਹਗੜ੍ਹ (ਲੁਧਿਆਣਾ) ਵਿੱਚ ਸੇਵਾ ਟਰੱਸਟ ਯੂ.ਕੇ. (ਭਾਰਤ) ਨੇ ਲਾਇਆ ਮੁਫਤ ਮੈਡੀਕਲ ਚੈੱਕਅਪ ਕੈਂਪ, 376 ਮਰੀਜ਼ਾਂ ਦਾ ਚੈੱਕਅਪ, ਮੁਫਤ ਦਵਾਈਆਂ ਅਤੇ ਇਮਿਊਨਿਟੀ ਬੂਟਰ ਕਿੱਟਾਂ ਵੰਡੀਆਂ Read More »

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की