ਸੰਦੀਪ ਨੰਗਲ ਅੰਬੀਆਂ ਦੀ ਮੌਤ ਕਬੱਡੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੰਜੀਵ ਬਾਂਸਲ
ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਜਲੰਧਰ ਨੇੜਲੇ ਪਿੰਡ ਮੱਲੀਆਂ ਦੇ ਕਬੱਡੀ ਕੱਪ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਦਾ ਸਮਾਚਾਰ ਸੁਣਦਿਆਂ ਹੀ ਕਬੱਡੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਹਲਕਾ ਦਿੜ੍ਹਬਾ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਇਸ ਘਟਨਾ ਨੂੰ ਲੈ ਕੇ ਜਿੱਥੇ […]
ਸੰਦੀਪ ਨੰਗਲ ਅੰਬੀਆਂ ਦੀ ਮੌਤ ਕਬੱਡੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੰਜੀਵ ਬਾਂਸਲ Read More »