ਆਮ ਆਦਮੀ ਪਾਰਟੀ (ਆਪ) ਨੇ ਵਾਰਡ ਨੰ: 20 ਵਿੱਚ ਮਜ਼ਬੂਤ ਪਕੜ ਰੱਖਣ ਵਾਲੇ ਆਗੂ ਤੇ ਸਾਬਕਾ ਕੌਂਸਲਰ ਮਨਮੋਹਨ ਸਿੰਘ ਰਾਜੂ ਨੂੰ ਆਪਣਾ ਉਮੀਦਵਾਰ ਐਲਾਨਿਆ
ਜਲੰਧਰ (ਜਤਿੰਦਰ ਰਾਵਤ )- ਆਮ ਆਦਮੀ ਪਾਰਟੀ (ਆਪ) ਨੇ ਵਾਰਡ ਨੰ: 20 ਵਿੱਚ ਮਜ਼ਬੂਤ ਪਕੜ ਰੱਖਣ ਵਾਲੇ ਆਗੂ ਤੇ ਸਾਬਕਾ ਕੌਂਸਲਰ ਮਨਮੋਹਨ ਸਿੰਘ ਰਾਜੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਇਹ ਕਦਮ ਮਨਮੋਹਨ ਸਿੰਘ ਰਾਜੂ ਦੀ ਇਲਾਕੇ ਵਿਚ ਮਜ਼ਬੂਤ ਸਿਆਸੀ ਪਕੜ ਅਤੇ ਉਨ੍ਹਾਂ ਦੀ ਲੋਕਾਂ ਵਿਚ ਹਰਮਨਪਿਆਰਤਾ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ […]