ਬੱਚਿਆਂ ਦੇ ਜੀਵਨ ਵਿੱਚ ਅਧਿਆਪਕ ਹੀ ਸਭ ਤੋਂ ਵੱਡੇ ਮਾਰਗਦਰਸ਼ਕ : ਸਹਾਇਕ ਡਿਪਟੀ ਕਮਿਸ਼ਨਰ
ਭੀਖੀ (ਕਮਲ ਜਿੰਦਲ)- ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਦੁਆਰਾ ਆਯੋਜਿਤ ਤਿੰਨ ਰੋਜ਼ਾ ਗਣਿਤ ਅਤੇ ਵਿਿਗਆਨ ਮੇਲੇ ਦੀ ਸਮਾਪਤੀ ਮੌਕੇ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਮੇਲਾ ਵਿਿਗਆਨਕ ਨਜ਼ਰੀਏ ਨੂੰ ਅਪਨਾਉਣ ਦਾ ਸੁਨੇਹਾ ਦਿੰਦਿਆਂ ਸਮਾਪਤ ਹੋਇਆ। ਵਿਿਗਆਨ ਮੇਲੇ ਦੇ ਤੀਸਰੇ ਦਿਨ ਵੀ ਵਿਿਦਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ […]
ਬੱਚਿਆਂ ਦੇ ਜੀਵਨ ਵਿੱਚ ਅਧਿਆਪਕ ਹੀ ਸਭ ਤੋਂ ਵੱਡੇ ਮਾਰਗਦਰਸ਼ਕ : ਸਹਾਇਕ ਡਿਪਟੀ ਕਮਿਸ਼ਨਰ Read More »