ਦਿਆਰਥੀਆਂ ਦੇ ਬਹੁਪੱਖੀ ਵਿਕਾਸ ਅਤੇ ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਸਭਿਆਚਾਰਕ ਪ੍ਰੋਗਰਾਮ ਦਾ ਹੁੰਦਾ ਹੈ ਵੱਡਾ ਯੋਗਦਾਨ : ਡਾ. ਐਮ.ਕੇ.ਮਿਸ਼ਰਾ
ਭੀਖੀ ( ਕਮਲ ਜਿੰਦਲ )- ਨੈਸ਼ਨਲ ਕਾਲਜ ਭੀਖੀ ਵਿਖੇ ਫਰੈਸ਼ਰ ਪਾਰਟੀ ਜਸ਼ਨ – ਏ – ਮੁਬਾਰਕਾ 2024 ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਦੀ ਦੇਖ ਰੇਖ ਹੇਠ ਪ੍ਰਿੰਸੀਪਲ ਡਾ. ਐਮ.ਕੇ.ਮਿਸ਼ਰਾ ਅਤੇ ਪ੍ਰੋ. ਗੁਰਤੇਜ ਸਿੰਘ ਤੇਜੀ ਦੇ ਦੁਆਰਾ ਸਰਸਵਤੀ ਪੂਜਾ ਕਰਕੇ ਕੀਤੀ ਗਈ।ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. […]