ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨਾਂ ਦੀ ਆਪਸ ‘ਚ ਹੋਈ ਝੜਪ, ਇੱਕ ਗੰਨਮੈਨ ਗੰਭੀਰ ਜ਼ਖਮੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਸ਼ੁੱਕਰਵਾਰ ਰਾਤ ਨੂੰ ਆਪਸ ਵਿੱਚ ਭਿੜ ਗਏ। ਜਿਸ ਕਾਰਨ ਇੱਕ ਗੰਨਮੈਨ ਵੀ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਿੰਨ ਗੰਨਮੈਨ ਤਾਇਨਾਤ ਹਨ। ਸ਼ੁੱਕਰਵਾਰ […]
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨਾਂ ਦੀ ਆਪਸ ‘ਚ ਹੋਈ ਝੜਪ, ਇੱਕ ਗੰਨਮੈਨ ਗੰਭੀਰ ਜ਼ਖਮੀ Read More »