ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਦਿਆਰਥੀਆਂ ਨੇ ਉੱਤਰ ਭਾਰਤ ਖੇਡਾਂ ਵਿੱਚ ਮਾਰੀਆਂ ਮੱਲਾ
ਭੀਖੀ ( ਕਮਲ ਜਿੰਦਲ )- ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਸੀਨੀ.ਸੈਕੰ. ਭੀਖੀ ਦੇ ਖਿਡਾਰੀਆਂ ਨੇ ਉੱਤਰ ਖੇਤਰ ਖੇਡ ਮੁਕਾਬਲਿਆ ਵਿੱਚ ਵਧੀਆ ਪੁਜੀਸ਼ਨਾ ਹਾਸਿਲ ਕੀਤੀਆਂ।ਇਹ ਖੇਡਾਂ ਚੁੰਨੀ ਲਾਲ ਸਰਸਵਤੀ ਬਾਲ ਵਿੱਦਿਆ ਮੰਦਰ, ਹਰੀ ਨਗਰ ਨਵੀ ਦਿੱਲੀ ਵਿਖੇ ਹੋਈਆਂ। ਇਨ੍ਹਾਂ ਖੇਡਾਂ ਵਿੱਚ ਸਕੇਟਿੰਗ ਵਿੱਚ ਅੰਡਰਖ਼14 ਵਿੱਚ ਜਪਨੂਰ ਸਿੰਘ ਨੇ 500 ਮੀਟਰ ਵਿੱਚ ਦੂਸਰਾ, 1000 ਮੀਟਰ ਵਿੱਚ […]
ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਦਿਆਰਥੀਆਂ ਨੇ ਉੱਤਰ ਭਾਰਤ ਖੇਡਾਂ ਵਿੱਚ ਮਾਰੀਆਂ ਮੱਲਾ Read More »