ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੇ ਐਕਟ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਹਵਾਲੇ ਕਰੇ : ਪੁਰੇਵਾਲ, ਖਾਲਸਾ
ਜਲੰਧਰ (ਜਤਿੰਦਰ ਰਾਵਤ)- ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਚੇਅਰਮੈਨ ਰਜਿੰਦਰ ਸਿੰਘ ਪੁਰੇਵਾਲ, ਪ੍ਰਧਾਨ ਜਥੇਦਾਰ ਪਰਮਿੰਦਰਪਾਲ ਸਿੰਘ ਖਾਲਸਾ, ਪੰਥਕ ਆਗੂ ਤੇ ਵਿਦਵਾਨ ਪਾਲ ਸਿੰਘ ਫਰਾਂਸ ਨੇ ਆਖਿਆ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੇ ਐਕਟ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਦੇ ਹਵਾਲੇ ਕਰੇ। ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਅੱਗੇ ਇਹ ਮਸਲਾ […]