ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਅੱਜ ਇਕੱਠੇ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਅਭਿਨੇਤਰੀ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੂੰ ਵੀ ਸ਼ੁੱਕਰਵਾਰ ਰਾਤ ਅੰਮ੍ਰਿਤਸਰ ਏਅਰਪੋਰਟ ‘ਤੇ ਇਕੱਠੇ ਦੇਖਿਆ ਗਿਆ।
ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ Read More »