ਭੀਖੀ ਦੇ ਕਬੱਡੀ ਕੱਪ ‘ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ
ਭੀਖੀ ( ਕਮਲ ਜਿੰਦਲ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੂਸਰਾ ਦੋ ਰੋਜਾ ਕਬੱਡੀ ਕੱਪ ਨੈਸ਼ਨਲ ਕਾਲਜ ਭੀਖੀ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ। ਕਬੱਡੀ ਓਪਨ ਤੇ 65 ਕਿੱਲੋ ਵਜ਼ਨ ਦੇ ਮੁਕਾਬਲੇ ਕਰਵਾਏ ਗਏ। ਕਲੱਬ ਪ੍ਰਧਾਨ ਮਾਇਕਲ ਤੇ ਮੀਤ ਪ੍ਰਧਾਨ ਸਤਗੁਰ […]
ਭੀਖੀ ਦੇ ਕਬੱਡੀ ਕੱਪ ‘ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ Read More »