Sports

ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ

ਜਲੰਧਰ – ਜਲੰਧਰ ਦੀ ਟੀਮ ਨੇ ਐਸਬੀਐਸ ਨਗਰ ਨੂੰ ਸਖਤ ਮੁਕਾਬਲੇ ਮਗਰੋਂ 1-0 ਦੇ ਫਰਕ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 2024 ਦੇ ਸੀਨੀਅਰ ਲੜਕਿਆਂ ਦੇ ਵਰਗ ਦਾ ਖਿਤਾਬ ਜਿੱਤ ਲਿਆ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸਪੰਨ ਹੋਈ ਉਕਤ ਚੈਂਪੀਅਨਸ਼ਿਪ ਦੇ ਸੀਨੀਅਰ ਲੜਕਿਆਂ ਦੇ ਵਰਗ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਪੰਜਾਬ ਦੀ […]

ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ Read More »

ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਬਠਿੰਡਾ ਦੀ ਟੀਮ ਨੇ ਸਖਤ ਮੁਕਾਬਲੇ ਤੋਂ ਬਾਅਦ ਜਲੰਧਰ ਦੀ ਟੀਮ ਨੂੰ ਇਕ ਗੋਲ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 2024 ਦੇ ਜੂਨੀਅਰ ਵਰਗ (ਲੜਕੇ) ਦੇ ਫਾਇਨਲ ਵਿੱਚ ਪ੍ਰਵੇਸ਼ ਕੀਤਾ।ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚਲ ਰਹੀ ਚੈਂਪੀਅਨਸ਼ਿਪ ਜੂਨੀਅਰ ਲੜਕੇ ਅਤੇ ਜੂਨੀਅਰ ਲੜਕੀਆਂ ਦੇ ਵਰਗ ਦੇ ਮੁਕਾਬਲੇ ਕਰਵਾਏ ਗਏ। ਜੂਨੀਅਰ ਵਰਗ ਦੇ ਫਾਇਨਲ ਮੁਕਾਬਲੇ

ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ Read More »

ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ

ਜਲੰਧਰ – ਬਠਿੰਡਾ ਨੇ ਹੁਸ਼ਿਆਰਪੁਰ ਨੂੰ 6-0 ਨਾਲ ਅਤੇ ਤਰਨਤਾਰਨ ਨੇ ਪਠਾਨਕੋਟ ਨੂੰ 3-1 ਦੇ ਫਰਕ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 2024 ਦੇ ਜੂਨੀਅਰ ਲੜਕਿਆਂ ਦੇ ਵਰਗ ਵਿੱਚ ਕਵਾਰਟਰ ਫਾਇਨਲ ਵਿੱਚ ਪਹੁੰਚ ਗਈਆਂ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਸ਼ੁਰੂ ਹੋਈ ਚੈਂਪੀਅਨਸ਼ਿਪ ਦਾ ਉਦਘਾਟਨ ਹਾਕੀ ਪੰਜਾਬ ਦੇ ਜਨਰਲ ਸਕੱਤਰ ਅਮਰੀਕ ਸਿੰਘ ਪੁਆਰ ਨੇ ਕੀਤਾ। ਇਸ ਮੌਕੇ ਤੇ ਹਾਕੀ ਕਪੂਰਥਲਾ ਦੇ ਜਨਰਲ ਸਕੱਤਰ ਰਿਪੁਦਮਨ ਕੁਮਾਰ ਸਿੰਘ (ਅੰਤਰਰਾਸ਼ਟਰੀ ਖਿਡਾਰੀ) ਨੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਤੇ ਮੁੱਖ ਮਹਿਮਾਨ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਖਿਡਾਰੀਆਂ ਨੂੰ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕਰਨ ਲਈ ਕਿਹਾ। ਪਹਿਲੇ ਮੈਚ ਵਿੱਚ ਤਰਨਤਾਰਨ ਨੇ ਕਪੂਰਥਲਾ ਨੂੰ 6-0 ਦੇ ਫਰਕ ਨਾਲ, ਹੁਸ਼ਿਆਰਪੁਰ ਨੇ ਮੋਹਾਲੀ ਨੂੰ 5-0 ਨਾਲ, ਪਟਿਆਲਾ ਨੇ ਮੋਗਾ ਨੂੰ 3-0 ਨਾਲ, ਗੁਰਦਾਸਪੁਰ ਨੇ ਮੁਕਤਸਰ ਨੂੰ 6-0 ਨਾਲ, ਬਠਿੰਡਾ ਨੇ ਰੋਪੜ ਨੂੰ 4-0 ਨਾਲ, ਪਠਾਨਕੋਟ ਨੇ ਫਰੀਦਕੋਟ ਨੂੰ 2-0 ਨਾਲ, ਸੰਗਰੂਰ ਨੇ ਮਾਨਸਾ ਨੂੰ 11-0 ਨਾਲ ਮਾਤ ਦਿੱਤੀ ਅਤੇ ਮਲੇਰਕੋਟਲਾ ਨੇ ਸਖਤ ਮੁਕਾਬਲੇ ਮਗਰੋਂ ਫਿਰੋਜ਼ਪੁਰ ਨੂੰ 2-1 ਨਾਲ ਮਾਤ ਦਿੱਤੀ। ਪ੍ਰੀ ਕਵਾਰਟਰ ਫਾਇਨਲ ਮੈਚਾਂ ਵਿੱਚ ਬਠਿੰਡਾ ਨੇ ਹੁਸ਼ਿਆਰਪੁਰ ਨੂੰ 6-0 ਦੇ ਫਰਕ ਨਾਲ ਹਰਾ ਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕੀਤਾ। ਤਰਨ ਤਾਰਨ ਨੇ ਪਠਾਨਕੋਟ ਨੂੰ 3-1 ਨਾਲ ਹਰਾ ਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕੀਤਾ। ਅੱਜ ਦੇ ਮੈਚਾਂ ਸਮੇਂ ਭਾਰਤੀ ਹਾਕੀ ਟੀਮ ਦੀ ਸਾਬਕਾ ਕਪਤਾਨ ਰਿਤੂ ਰਾਣੀ, ਅੰਤਰਰਾਸ਼ਟਰੀ ਅੰਪਾਇਰ ਮੈਨੇਜਰ ਗੁਰਿੰਦਰ ਸਿੰਘ ਸੰਘਾ, ਹਾਕੀ ਇੰਡੀਆ ਦੇ ਮੁੱਖ ਤਕਨੀਕੀ ਅਧਿਕਾਰੀ ਹਰਿੰਦਰ ਸਿੰਘ ਸੰੰਘਾ, ਹਾਕੀ ਪੰਜਾਬ ਦੇ ਐਗਜੀਕਿਊਟਿਵ ਮੈਂਬਰ ਕੁਲਬੀਰ ਸਿੰਘ ਸੈਣੀ, ਪਰਮਿੰਦਰ ਕੌਰ, ਬਲਵਿੰਦਰ ਸਿੰਘ ਵਿੱਕੀ ਤਕਨੀਕੀ ਅਧਿਕਾਰੀ ਹਾਕੀ ਇੰਡੀਆ, ਸ਼ਿਵਲੋਚਕ ਦੀਪ ਸਿੰਘ ਤਕਨੀਕੀ ਅਧਿਕਾਰੀ ਹਾਕੀ ਇੰਡੀਆ, ਜਤਿੰਦਰਪਾਲ ਸਿੰਘ, ਹਰਿੰਦਰ ਕੌਰ, ਕੰਚਨ, ਜੈਸਮੀਨ ਕੌਰ, ਮਲਕੀਤ ਸਿੰਘ ਰਾਸ਼ਟਰੀ ਅੰਪਾਇਰ, ਕਰਨਦੀਪ ਸੰਧੂ, ਕਰਨਦੀਪ ਸਿੰਘ, ਗੁਰਪ੍ਰੀਤ ਸਿੰਘ, ਮੇਹਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਬਲਜੋਤ ਸਿੰਘ, ਧਰਮਬੀਰ ਕੌਰ, ਜਸਦੀਪ ਕੌਰ, ਪਵਨਦੀਪ ਕੌਰ, ਖੁਸ਼ਪ੍ਰੀਤ ਕੌਰ, ਚੜਤ ਸਿੰਘ, ਜਤਿੰਦਰ ਸਿੰਘ ਬੌਬੀ, ਨਵਜੋਤ ਸਿੰਘ, ਕੁਲਦੀਪ ਸਿੰਘ, ਹਾਕੀ ਕੋਚ ਪੂਨਮ ਰਾਣੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਫੋਟੋ ਕੈਪਸ਼ਨ

ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ Read More »

ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ

ਰੇਲ ਕੋਚ ਫੈਕਟਰੀ ਕਪੂਰਥਲਾ ਨੇ ਪੰਜਾਬ ਇਲੈਵਨ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ਜਲੰਧਰ- ਰੇਲ ਕੋਚ ਫੈਕਟਰੀ ਕਪੂਰਥਲਾ ਨੇ ਪੰਜਾਬ ਇਲੈਵਨ ਨੂੰ ਸਖਤ ਮੁਕਾਬਲੇ ਮਗਰੋਂ 4-3 ਦੇ ਫਰਕ ਨਾਲ ਹਰਾ ਕੇ ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ। ਯੂਨੀਅਨ ਬੈਂਕ ਆਫ ਇੰਡੀਆ ਮੁੰਬਈ ਨੇ ਹਰਿਆਣਾ ਇਲੈਵਨ ਨੂੰ

ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ Read More »

सुरजीत 5एस (फाइव-ए-साइड) महिला हॉकी गोल्ड कप 5 अप्रैल से

गाखल ग्रुप अमेरिका की ओर से टीमों को मिलेगा ₹2.57 लाख का नकद पुरस्कार जालंधर (Titu Rawat ) : सुरजीत 5एस महिला हॉकी गोल्ड कप 5 अप्रैल से स्थानीय ओलंपियन सुरजीत ‘फाइव-ए-साइड’ हॉकी स्टेडियम, बर्लटन पार्क में खेला जाएगा। सुरजीत हॉकी सोसायटी के कार्यकारी अध्यक्ष श्री लेख राज नायर, आई.आर.एस.  (सेवानिवृत्त) अनुसार यह टूर्नामेंट सुरजीत

सुरजीत 5एस (फाइव-ए-साइड) महिला हॉकी गोल्ड कप 5 अप्रैल से Read More »

ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ

ਜਲੰਧਰ- ਡੀਏਵੀ ਯੂਨੀਵਰਸਿਟੀ ਨੇ ਆਪਣੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ। ਦੋ ਰੋਜ਼ਾ ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਡਾ.ਮਨੋਜ ਕੁਮਾਰ ਅਤੇ ਰਜਿਸਟਰਾਰ ਡਾ.ਐਸ.ਕੇ.ਅਰੋੜਾ ਵੱਲੋਂ ਰਸਮੀ ਝੰਡਾ ਲਹਿਰਾ ਕੇ ਕੀਤਾ ਗਿਆ। ਪ੍ਰੋਗਰਾਮ ਵਿੱਚ 300 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਐਨਸੀਸੀ ਯੂਨਿਟ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਤੀਭਾਗੀਆਂ ਦੇ ਮਾਰਚਪਾਸਟ ਨਾਲ ਹੋਈ। ਮੁਕਾਬਲਿਆਂ

ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ Read More »

48 ਵੇਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਦਿੜ੍ਹਬਾ ਤੇ ਮੇਜ਼ਬਾਨਾਂ ਦਾ ਕਬਜ਼ਾ

ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ 15 ਫਰਵਰੀ (ਹਰਜਿੰਦਰ ਪਾਲ ਛਾਬੜਾ) – ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਪ੍ਰਣਾਏ ਸਵ ਗੁਰਮੇਲ ਸਿੰਘ ਪ੍ਰਧਾਨ ਅੰਤਰ ਰਾਸ਼ਟਰੀ ਕਬੱਡੀ ਕੋਚ ਦੀ ਯਾਦ ਨੂੰ ਸਮਰਪਿਤ 48 ਵਾਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਸਾਨੋ ਸੋਕਤ ਨਾਲ ਸਮਾਪਿਤ ਹੋ ਗਿਆ। ਮਾਲਵੇ ਦੇ ਹਰਮਨ ਪਿਆਰੇ ਖੇਡ ਪ੍ਰਮੋਟਰ ਸ੍ਰ ਕਰਨ ਸਿੰਘ ਘੁਮਾਣ ਦੀ

48 ਵੇਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਦਿੜ੍ਹਬਾ ਤੇ ਮੇਜ਼ਬਾਨਾਂ ਦਾ ਕਬਜ਼ਾ Read More »

ਆਸਟਰੇਲਿਆਈ ਬੱਲੇਬਾਜ਼ ਡੇਵਿਡ ਵਾਰਨਰ ਨੇ ਇਕ ਦਿਨਾਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲਿਆ

ਤਜਰਬੇਕਾਰ ਬੱਲੇਬਾਜ਼ ਡੇਵਿਡ ਵਾਰਨਰ ਨੇ ਅੱਜ ਆਪਣਾ ਆਖਰੀ ਟੈਸਟ ਮੈਚ ਖੇਡਣ ਤੋਂ ਪਹਿਲਾਂ ਇਕ ਰੋਜ਼ਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਪਰ ਉਹ ਆਸਟਰੇਲੀਆ ਲਈ ਟੀ-20 ਕ੍ਰਿਕਟ ਖੇਡਣਾ ਜਾਰੀ ਰੱਖੇਗਾ। 37 ਸਾਲਾ ਸਲਾਮੀ ਬੱਲੇਬਾਜ਼ ਨੇ ਹਾਲਾਂਕਿ ਸਪੱਸ਼ਟ ਕੀਤਾ ਹੈ ਕਿ ਜੇ ਆਸਟਰੇਲਿਆਈ ਟੀਮ ਨੂੰ 2025 ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਲਈ ਉਸ

ਆਸਟਰੇਲਿਆਈ ਬੱਲੇਬਾਜ਼ ਡੇਵਿਡ ਵਾਰਨਰ ਨੇ ਇਕ ਦਿਨਾਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲਿਆ Read More »

विधायक रमन अरोड़ा ने सूर्या एनक्लेव पार्क में खेल के प्रति की बच्चों की हौसला अफजाई

कहा : खेल ही है जो व्यक्ति को शारीरिक, मानसिक और सामाजिक रुप से स्वस्थ और अच्छा बनाता है : विधायक रमन अरोड़ा फुटबॉल विश्व का सबसे प्रसिद्ध खेल है। यह बहुत ही रोमांचकारी और चुनौतीपूर्ण खेल है : विधायक रमन अरोड़ा कहा : खेल बच्चों को शारीरिक मानसिक और सामाजिक रूप से स्वस्थ बनाते

Loading

विधायक रमन अरोड़ा ने सूर्या एनक्लेव पार्क में खेल के प्रति की बच्चों की हौसला अफजाई Read More »

ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਦੀ ਥਾਂ ਹਾਰਦਿਕ ਪੰਡਯਾ ਨੂੰ ਬਣਾਇਆ ਕਪਤਾਨ

ਮੁੰਬਈ ਇੰਡੀਅਨਜ਼ ਨੇ ਆਈਪੀਐਲ ਨਿਲਾਮੀ ਤੋਂ ਪਹਿਲਾਂ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਆਲਰਾਊਂਡਰ ਹਾਰਦਿਕ ਪੰਡਯਾ ਨੂੰ ਆਉਣ ਵਾਲੇ ਸੀਜ਼ਨ ਲਈ ਕਪਤਾਨ ਨਿਯੁਕਤ ਕੀਤਾ ਹੈ। ਹਾਰਦਿਕ ਟੂਰਨਾਮੈਂਟ ਵਿੱਚ ਰੋਹਿਤ ਸ਼ਰਮਾ ਦੀ ਥਾਂ ਕਮਾਨ ਸੰਭਾਲਣਗੇ। ਰੋਹਿਤ 10 ਸਾਲ ਤੱਕ ਮੁੰਬਈ ਦੇ ਕਪਤਾਨ ਰਹੇ। ਉਨ੍ਹਾਂ ਨੇ ਟੀਮ ਨੂੰ ਪੰਜ ਵਾਰ ਚੈਂਪੀਅਨ ਵੀ ਬਣਾਇਆ। ਦੱਸ ਦਈਏ ਕਿ ਹਾਰਦਿਕ

Loading

ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਦੀ ਥਾਂ ਹਾਰਦਿਕ ਪੰਡਯਾ ਨੂੰ ਬਣਾਇਆ ਕਪਤਾਨ Read More »

Scroll to Top
Latest news
ਮਾਨ ਸਰਕਾਰ ਨੇ ਐਮਐਸਪੀ ਤੇ ਹੜ੍ਹ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ 'ਤੇ ਕਿਸਾਨਾਂ ਨਾਲ ਧੋਖਾ ਕੀਤਾ : ਡਾ. ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂ... ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਸਿੱਖ ਇਤਿਹਾਸ ਵਿਚ ਸਾਕਾ ਗੁਰਦੁਆਰਾ ਪਾਉਂਟਾ ਸਾਹਿਬ 22 ਮਈ1964 ਦਾ ਮਹੱਤਵ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਕੰਗ ਤੇ ਸਿੰਗਲਾ ਦੱਸਣ ਰਾਹੁਲ ਤੇ ਕੇਜਰੀਵਾਲ ਦੋਸਤ ਹਨ ਜਾਂ ਦੁਸ਼ਮਣ : ਡਾ. ਸੁਭਾਸ਼ ਸ਼ਰਮਾ राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ