39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ- ਆਰਮੀ ਇਲੈਵਨ, ਭਾਰਤੀ ਏਅਰ ਫੋਰਸ ਵਲੋਂ ਲੀਗ ਦੌਰ ਵਿੱਚ ਜਿੱਤਾਂ ਦਰਜ
ਜਲੰਧਰ (Jatinder Rawat): ਆਰਮੀ ਇਲੈਵਨ ਨੇ ਪੰਜਾਬ ਐਂਡ ਸਿੰਧ ਬੈਂਕ ਨੂੰ 3-1 ਦੇ ਫਰਕ ਨਾਲ ਹਰਾ ਕੇ ਪੂਲ ਬੀ ਦੇ ਲੀਗ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਤਿੰਨ ਅੰਕ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਦੂਜੇ ਦਿਨ ਦੋ ਲੀਗ ਦੌਰ ਦੇ ਅਤੇ ਦੋ […]