ਮਲੇਸ਼ੀਆ ਕਬੱਡੀ ਸੀਜਨ ਸ਼ੁਰੂ ਕਰਨ ਲਈ ਫੈਡਰੇਸ਼ਨ ਦੀ ਅਹਿਮ ਮੀਟਿੰਗ ਹੋਈ
ਮਲੇਸ਼ੀਆ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)- ਪੰਜਾਬੀਆਂ ਦੀ ਹਰਮਨਪਿਆਰੀ ਖੇਡ ਕਬੱਡੀ ਸਰਕਲ ਸਟਾਈਲ ਨੂੰ ਪ੍ਫੁਲਿਤ ਕਰਨ ਲਈ ਯਤਨਸ਼ੀਲ ਪਰਵਾਸੀ ਪੰਜਾਬੀਆਂ ਵਲੋਂ ਹਮੇਸ਼ਾ ਹੀ ਵੱਡੇ ਉਪਰਾਲੇ ਕੀਤੇ ਜਾਂਦੇ ਹਨ। ਗੁਆਂਢੀ ਮੁਲਕ ਮਲੇਸ਼ੀਆ ਵਿੱਚ ਵੀ ਪਿਛਲੇ ਕਾਫੀ ਸਮੇਂ ਤੋਂ ਕਬੱਡੀ ਕੱਪ ਕਰਵਾਏ ਜਾ ਰਹੇ ਹਨ। ਪਿਛਲੇ ਸਮੇਂ ਵਿੱਚ ਕਰੋਨਾ ਮਹਾਂਮਾਰੀ ਨਾਲ ਜਿੱਥੇ ਸਾਰੀ ਦੁਨੀਆਂ ਪ੍ਭਾਵਿਤ ਹੋਈ ਹੈ, ਉੱਥੇ […]
ਮਲੇਸ਼ੀਆ ਕਬੱਡੀ ਸੀਜਨ ਸ਼ੁਰੂ ਕਰਨ ਲਈ ਫੈਡਰੇਸ਼ਨ ਦੀ ਅਹਿਮ ਮੀਟਿੰਗ ਹੋਈ Read More »