ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

Sports

43ਵੀਂਆਂ ਜਰਖੜ ਸਟੇਡੀਅਮ ਵਿਖੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ

ਮੁੰਡਿਆਂ ਦੇ ਵਰਗ ਵਿੱਚ ਲੁਧਿਆਣਾ ਅਤੇ ਕਪੂਰਥਲਾ ਕੁੜੀਆਂ ਵਿੱਚ ਬਠਿੰਡਾ ਅਤੇ ਲੁਧਿਆਣਾ ਫਾਈਨਲ ਵਿੱਚ ਪੁੱਜੇ ਉਲੰਪੀਅਨ ਸ਼ਰਨਜੀਤ ਕੌਰ,  ਉਲੰਪੀਅਨ ਹਰਦੀਪ ਸਿੰਘ ਅਤੇ ਸ. ਬਲਦੇਵ ਸਿੰਘ ਦਰੋਣਾਚਾਰੀਆ ਅਵਾਰਡੀ ਮੁੱਖ ਮਹਿਮਾਨ ਵਜੋਂ ਪੁੱਜੇ  ਲੁਧਿਆਣਾ  ਨਕੋਦਰ ਮਹਿਤਪੁਰ   (ਹਰਜਿੰਦਰ ਪਾਲ ਛਾਬੜਾ) – ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਨੀਲੇ ਰੰਗ ਦੀ ਐਸਟ੍ਰੋਟਰਫ ਤੇ ਹੋ ਰਹੀਆਂ 43ਵੀਂਆ ਰਾਜ ਪੱਧਰੀ […]

Loading

43ਵੀਂਆਂ ਜਰਖੜ ਸਟੇਡੀਅਮ ਵਿਖੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ Read More »

ਲੇਨ ਮੈਕਸਵੈੱਲ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਆਸਟ੍ਰੇਲੀਆ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ ਬਾਰਸਾਪਾਰਾ ਸਟੇਡੀਅਮ, ਗੁਹਾਟੀ ਵਿਖੇ ਖੇਡਿਆ ਗਿਆ। ਆਸਟ੍ਰੇਲੀਆ ਦੇ ਕਪਤਾਨ ਮੈਥਿਊ ਵੇਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 222 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆ ਨੇ ਆਖਰੀ ਗੇਂਦ ‘ਤੇ ਸਕੋਰ ਦਾ ਪਿੱਛਾ ਕੀਤਾ।

Loading

ਲੇਨ ਮੈਕਸਵੈੱਲ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਆਸਟ੍ਰੇਲੀਆ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ Read More »

ਭਾਰਤ ਨੇ ਵਰਲਡ ਮਾਸਟਰ ਹਾਕੀ ਏਸ਼ੀਅਨ ਚੈਂਪੀਅਨਸ਼ਿੱਪ 2023 ਵਿੱਚ ਜਿੱਤਿਆ ਕਾਂਸੀ ਦਾ ਤਮਗਾ 

  ਹਾਂਗਕਾਂਗ  ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਪੰਜਾਬ ਦੀਆਂ ਕੁੜੀਆਂ ਨੇ ਭਾਰਤੀ ਹਾਕੀ ਦੀ ਨੁਮਾਇੰਦਗੀ ਕਰਦਿਆਂ ਹਾਂਗਕਾਂਗ ਵਿਖੇ ਚੱਲ ਰਹੀ ਵਰਲਡ ਮਾਸਟਰ ਹਾਕੀ ਚੈਂਪੀਅਨਸ਼ਿੱਪ 2023 ਵਿੱਚ ਆਪਣੇ ਹਾਕੀ ਹੁਨਰ ਦਾ ਲੋਹਾ ਮਨਾਉਂਦਿਆਂ ਭਾਰਤ ਨੂੰ ਕਾਂਸੀ ਦਾ ਤਗਮਾ ਦਵਾਇਆ । ਇਸ ਖੇਡੀ ਗਈ  ਚੈਂਪੀਅਨਸ਼ਿੱਪ ਵਿੱਚ ਭਾਰਤੀ ਹਾਕੀ ਟੀਮ ਵਿੱਚ 35 ਸਾਲ ਤੋਂ  ਉੱਪਰ ਉਮਰ ਵਰਗ

Loading

ਭਾਰਤ ਨੇ ਵਰਲਡ ਮਾਸਟਰ ਹਾਕੀ ਏਸ਼ੀਅਨ ਚੈਂਪੀਅਨਸ਼ਿੱਪ 2023 ਵਿੱਚ ਜਿੱਤਿਆ ਕਾਂਸੀ ਦਾ ਤਮਗਾ  Read More »

ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਨੰਨ੍ਹਾ ਮਹਿਮਾਨ

ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਤੇ ਮਸ਼ਹੂਰ ਸਪੋਰਟਸ ਪ੍ਰੇਜੇਂਟਰ ਸੰਜਨਾ ਗਣੇਸ਼ਨ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਬੁਮਰਾਹ ਏਸ਼ੀਆ ਕੱਪ 2023 ਵਿਚ ਹਿੱਸਾਲੈ ਰਹੇ ਹਨ ਪਰ ਸੋਮਵਾਰ ਨੂੰ ਉਹ ਤਿੰਨ ਦਿਨ ਲਈ ਮੁੰਬਈ ਰਵਾਨਾ ਹੋ ਗਏ ਸਨ। ਦਰਅਸਲ ਬੁਮਰਾਹ ਆਪਣੇ ਪੁੱਤਰ ਦੇ ਜਨਮ ਲਈ ਹੀ

Loading

ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਨੰਨ੍ਹਾ ਮਹਿਮਾਨ Read More »

ਨਿਊਜ਼ੀਲੈਂਡ ਵਿਚ 5ਵੀਆਂ ਸਿੱਖਾਂ ਖੇਡਾਂ ਧੂਮ-ਧੜੱਕੇ ਨਾਲ ਆਰੰਭ

ਔਕਲੈਂਡ: ਨਿਊਜ਼ੀਲੈਂਡ ਵਿਚ ਪੰਜਵੀਆਂ ਸਾਲਾਨਾ ਸਿੱਖ ਖੇਡਾਂ ਸ਼ਨਿੱਚਰਵਾਰ ਨੂੰ ਧੂਮ-ਧੜੱਕੇ ਨਾਲ ਆਰੰਭ ਹੋ ਗਈਆਂ। ਐਤਵਾਰ ਤੱਕ ਚੱਲਣ ਵਾਲੇ ਖੇਡ ਮੇਲੇ ਵਿਚ ਸਿਰਫ ਨਿਊਜ਼ੀਲੈਂਡ ਹੀ ਨਹੀਂ ਸਗੋਂ ਆਸਟ੍ਰੇਲੀਆ, ਕੈਨੇਡਾ, ਅਮਰੀਕਾ ਅਤੇ ਭਾਰਤ ਤੋਂ ਵੀ ਖਿਡਾਰੀ ਪੁੱਜੇ ਹੋਏ ਹਨ ਜੋ ਕਬੱਡੀ, ਫੁੱਟਬਾਲ, ਕ੍ਰਿਕਟ ਤੇ ਹਾਕੀ ਸਣੇ 18 ਵੱਖ ਵੱਖ ਖੇਡਾਂ ਵਿਚ ਹਿੱਸਾ ਲੈਣਗੇ। ਆਸਟ੍ਰੇਲੀਆ, ਕੈਨੇਡਾ, ਅਮਰੀਕਾ ਅਤੇ

Loading

ਨਿਊਜ਼ੀਲੈਂਡ ਵਿਚ 5ਵੀਆਂ ਸਿੱਖਾਂ ਖੇਡਾਂ ਧੂਮ-ਧੜੱਕੇ ਨਾਲ ਆਰੰਭ Read More »

ਹਾਰ ਤੋਂ ਬਾਅਦ ਅਨੁਸ਼ਕਾ ਨੇ ਵਿਰਾਟ ਕੋਹਲੀ ਨੂੰ ਗਲੇ ਲਗਾ ਕੇ ਦਿੱਤਾ ਦਿਲਾਸਾ

ਨਵੀਂ ਦਿੱਲੀ: ਭਾਵਨਾਤਮਕ ਪ੍ਰੇਸ਼ਾਨੀ ਦੇ ਦ੍ਰਿਸ਼ਾਂ ਦੇ ਵਿਚਕਾਰ, ਭਾਰਤੀ ਖਿਡਾਰੀ ਐਤਵਾਰ ਨੂੰ ਅਹਿਮਦਾਬਾਦ ਵਿੱਚ ਇੱਕ ਰੋਜ਼ਾ ਵਿਸ਼ਵ ਕੱਪ ਫਾਈਨਲ ਵਿੱਚ ਆਸਟਰੇਲੀਆ ਤੋਂ ਹਾਰਨ ਤੋਂ ਬਾਅਦ ਆਪਣੀਆਂ ਅੱਖਾਂ ਵਿੱਚ ਹੰਝੂਆਂ ਨਾਲ ਮੈਦਾਨ ਤੋਂ ਬਾਹਰ ਜਾਂਦੇ ਹੋਏ ਦੇਖੇ ਗਏ। ਭਾਰਤ ਦਾ ਤੀਜਾ ਇੱਕ ਰੋਜ਼ਾ ਵਿਸ਼ਵ ਕੱਪ ਟਰਾਫੀ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ ਕਿਉਂਕਿ ਆਸਟਰੇਲੀਆ ਨੇ ਨਰੇਂਦਰ

Loading

ਹਾਰ ਤੋਂ ਬਾਅਦ ਅਨੁਸ਼ਕਾ ਨੇ ਵਿਰਾਟ ਕੋਹਲੀ ਨੂੰ ਗਲੇ ਲਗਾ ਕੇ ਦਿੱਤਾ ਦਿਲਾਸਾ Read More »

ਵਿਸ਼ਵ ਕੱਪ 2023 : ਭਾਰਤ-ਆਸਟ੍ਰੇਲੀਆ ਵਿਚਾਲੇ 19 ਨਵੰਬਰ ਨੂੰ ਹੋਵੇਗਾ ਫਾਈਨਲ

ਭਾਰਤ ਤੇ ਆਸਟ੍ਰੇਲੀਆ ਦੀਆਂ ਟੀਮਾਂ ਇਕ ਵਾਰ ਫਿਰ ਤੋਂ ਵਿਸ਼ਵ ਕੱਪ ਦੇ ਫਾਈਨਲ ਵਿਚ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਦੇ ਵਿਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਇਹ ਮੁਕਾਬਲਾ ਖੇਡਿਆ ਜਾਵੇਗਾ। ਭਾਰਤ ਤੇ ਆਸਟ੍ਰੇਲੀਆ ਵਿਚ 20 ਸਾਲ ਬਾਅਦ ਵਿਸ਼ਵ ਕੱਪ ਦਾ ਫਾਈਨਲ ਹੋਵੇਗਾ। ਪਿਛਲੀ ਵਾਰ ਟੀਮ ਇੰਡੀਆ 2003 ਵਿਚ ਸੌਗਰ ਗਾਂਗੁਲੀ ਦੀ ਕਪਤਾਨੀ ਵਿਚ ਦੱਖਣੀ ਅਫਰੀਕਾ

Loading

ਵਿਸ਼ਵ ਕੱਪ 2023 : ਭਾਰਤ-ਆਸਟ੍ਰੇਲੀਆ ਵਿਚਾਲੇ 19 ਨਵੰਬਰ ਨੂੰ ਹੋਵੇਗਾ ਫਾਈਨਲ Read More »

ਨਿਊਜੀਲੈਂਡ ਵਿਸ਼ਵ ਕਬੱਡੀ ਕੱਪ ਨੂੰ ਲੈ ਕੇ ਤਿਆਰੀਆਂ ਜੋਰਾਂ ਉੱਤੇ –  ਸ੍ ਦਲਜੀਤ ਸਿੰਘ ਵਿਰਕ

ਆਕਲੈਂਡ  /ਮਹਿਤਪੁਰ  (ਹਰਜਿੰਦਰ ਪਾਲ ਛਾਬੜਾ) –  ਪੰਜਾਬੀਆਂ ਦੀ ਹਰਮਨਪਿਆਰੀ ਖੇਡ ਕਬੱਡੀ ਨੂੰ ਨਿਊਜ਼ੀਲੈਂਡ ਵਿੱਚ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਸੁਪਰੀਮ ਸਿੱਖ ਸੁਸਾਇਟੀ ਆਕਲੈਂਡ, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਬਣੇ ਵਿਸ਼ਵ ਦੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਵਿਖੇ 18,19 ਨਵੰਬਰ ਨੂੰ ਹੋ ਰਹੇ ਵਿਸ਼ਵ ਕਬੱਡੀ ਕੱਪ ਦੀਆਂ ਕਿਆਰੀਆਂ ਜੋਰਾਂ ਉੱਤੇ ਹਨ।ਨਿਊਜ਼ੀਲੈਂਡ ਪਹੁੰਚੇ ਪ੍ਸਿੱਧ ਕੁਮੈਂਟੇਟਰ ਸਤਪਾਲ

Loading

ਨਿਊਜੀਲੈਂਡ ਵਿਸ਼ਵ ਕਬੱਡੀ ਕੱਪ ਨੂੰ ਲੈ ਕੇ ਤਿਆਰੀਆਂ ਜੋਰਾਂ ਉੱਤੇ –  ਸ੍ ਦਲਜੀਤ ਸਿੰਘ ਵਿਰਕ Read More »

40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ

ਇੰਡੀਅਨ ਆਇਲ ਮੁੰਬਈ ਅਤੇ ਕੈਗ ਦਿੱਲੀ ਫਾਇਨਲ ਵਿੱਚ ਜਲੰਧਰ – 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਖਿਤਾਬ ਲਈ ਇੰਡੀਅਨ ਆਇਲ ਮੁੰਬਈ ਅਤੇ ਕੈਗ ਦਿੱਲੀ ਦੀਆਂ ਟੀਮਾਂ ਆਹਮੋ ਸਾਹਮਣੇ ਹੋਣਗੀਆਂ। ਉੁਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਟੂਰਨਾਮੈਂਟ ਦਾ ਫਾਇਨਲ ਮੁਕਾਬਲਾ ਸ਼ੁਕਰਵਾਰ ਸ਼ਾਮ 6-30 ਵਜੇ ਖੇਡਿਆ ਜਾਵੇਗਾ। ਜਿਸ ਨੂੰ ਪੀਟੀਸੀ ਗੋਲਡ ਤੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ਅੱਜ ਖੇਡੇ ਗਏ ਪਹਿਲੇ ਸੈਮੀਫਾਇਨਲ ਵਿੱਚ

Loading

40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ Read More »

ਆਰਮੀ ਇਲੈਵਨ ਦਿੱਲੀ, ਕੈਗ ਦਿੱਲੀ ਅਤੇ ਪੰਜਾਬ ਪੁਲਿਸ ਜਲੰਧਰ ਸੈਮੀਫਾਇਨਲ ਵਿੱਚ

ਜਲੰਧਰ  (Jatinder Rawat)-  40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਪਹਿਲੇ ਸੈਮੀਫਾਇਨਲ ਵਿੱਚ ਆਰਮੀ ਇਲੈਵਨ ਦਿੱਲੀ ਦਾ ਮੁਕਾਬਲਾ ਕੈਗ ਦਿੱਲੀ ਨਾਲ ਅਤੇ ਦੂਜੇ ਸੈਮੀਫਾਇਨਲ ਵਿੱਚਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਪੁਲਿਸ ਜਲੰਧਰ ਨਾਲ ਵੀਰਵਾਰ ਸ਼ਾਮ ਨੂੰ ਹੋਵੇਗਾ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਉਕਤ ਟੂਰਨਾਮੈਂਟ ਦੇ ਆਖਰੀ ਲੀਗ ਮੈਚਾਂ ਵਿੱਚ ਕੈਗ ਦਿੱਲੀ ਨੇ ਭਾਰਤੀ

Loading

ਆਰਮੀ ਇਲੈਵਨ ਦਿੱਲੀ, ਕੈਗ ਦਿੱਲੀ ਅਤੇ ਪੰਜਾਬ ਪੁਲਿਸ ਜਲੰਧਰ ਸੈਮੀਫਾਇਨਲ ਵਿੱਚ Read More »

Scroll to Top