ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਨੰਨ੍ਹਾ ਮਹਿਮਾਨ
ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਤੇ ਮਸ਼ਹੂਰ ਸਪੋਰਟਸ ਪ੍ਰੇਜੇਂਟਰ ਸੰਜਨਾ ਗਣੇਸ਼ਨ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਬੁਮਰਾਹ ਏਸ਼ੀਆ ਕੱਪ 2023 ਵਿਚ ਹਿੱਸਾਲੈ ਰਹੇ ਹਨ ਪਰ ਸੋਮਵਾਰ ਨੂੰ ਉਹ ਤਿੰਨ ਦਿਨ ਲਈ ਮੁੰਬਈ ਰਵਾਨਾ ਹੋ ਗਏ ਸਨ। ਦਰਅਸਲ ਬੁਮਰਾਹ ਆਪਣੇ ਪੁੱਤਰ ਦੇ ਜਨਮ ਲਈ ਹੀ […]
ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਨੰਨ੍ਹਾ ਮਹਿਮਾਨ Read More »