21 ਸਾਲਾ ਨੌਜਵਾਨ ਨੇ ਤੋੜਿਆ ਬਰੂਸ ਲੀ ਦਾ ਰਿਕਾਰਡ
ਗੁਰਦਾਸਪੁਰ ਦੇ 21 ਸਾਲ ਦੇ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਨੇ ਬਰੂਸ ਲੀ ਦਾ ਰਿਕਾਰਡ ਤੋੜਿਆ ਹੈ। 21 ਸਾਲਾ ਪੰਜਾਬੀ ਨੌਜਵਾਨ ਨੇ ਪੁਸ਼-ਅੱਪ ‘ਚ ਦੂਜੀ ਵਾਰ ਗਿਨੀਜ਼ ਵਰਲਡ ਰਿਕਾਰਡ ਦਰਜ ਕਰਾਇਆ ਹੈ। ਗੁਰਦਾਸਪੁਰ ਦੇ ਪਿੰਡ ਉਮਰਵਾਲਾ ਦਾ ਰਹਿਣ ਵਾਲਾ ਕੁੰਵਰ ਸੋਸ਼ਲ ਮੀਡੀਆ ਤੇ ਇਕ ਫਿਟਨੈੱਸ influencer ਵਜੋਂ ਪਹਿਚਾਣ ਕਾਇਮ ਕਰ ਚੁਕਾ ਹੈ। ਕੁੰਵਰ ਅੰਮ੍ਰਿਤਬੀਰ ਸਿੰਘ ਦਾ […]
21 ਸਾਲਾ ਨੌਜਵਾਨ ਨੇ ਤੋੜਿਆ ਬਰੂਸ ਲੀ ਦਾ ਰਿਕਾਰਡ Read More »