ਟੋਰਾਂਟੋ ਪੰਜਾਬੀ ਕਬੱਡੀ ਕੱਪ 2023- ਓ ਕੇ ਸੀ ਨੇ ਦੂਸਰੀ ਵਾਰ ਕੀਤਾ ਕੱਪ ‘ਤੇ ਕਬਜਾ
ਟੋਰਾਂਟੋ/ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਟੋਰਾਂਟੋ-ਓਂਟਾਰੀਓ ਕਬੱਡੀ ਫੈਡਰੇਸ਼ਨ ਦੇ ਝੰਡੇ ਹੇਠ ਚੱਲ ਰਹੇ ਟੋਰਾਂਟੋ ਦੇ ਕਬੱਡੀ ਸੀਜ਼ਨ ਦਾ ਚੌਥਾ ਸ਼ਾਨਦਾਰ ਕਬੱਡੀ ਕੱਪ ਟੋਰਾਂਟੋ ਪੰਜਾਬੀ ਸਪੋਰਟਸ ਕਲੱਬ ਵੱਲੋਂ ਸੀਏਏ ਸੈਂਟਰ ਵਿਖੇ ਕਰਵਾਇਆ ਗਿਆ। ਜਿਸ ਨੂੰ ਜਿੱਤਣ ਦਾ ਮਾਣ ਓਂਟਾਰੀਓ ਕਬੱਡੀ ਕਲੱਬ ਦੀ ਟੀਮ ਨੇ ਹਾਸਿਲ ਕੀਤਾ ਅਤੇ ਇੰਟਰਨੈਸ਼ਨਲ ਪੰਜਾਬੀ ਸਪੋਰਟਸ ਕਲੱਬ ਦੀ ਟੀਮ ਉਪ […]
ਟੋਰਾਂਟੋ ਪੰਜਾਬੀ ਕਬੱਡੀ ਕੱਪ 2023- ਓ ਕੇ ਸੀ ਨੇ ਦੂਸਰੀ ਵਾਰ ਕੀਤਾ ਕੱਪ ‘ਤੇ ਕਬਜਾ Read More »