ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲਾਨ
ਲੈਸਟਰ (ਇੰਗਲੈਂਡ) (ਸੁਖਜਿੰਦਰ ਸਿੰਘ ਢੱਡੇ)-5 ਦਿਨਾਂ ਲਈ ਯੂ.ਕੇ ਫੇਰੀ ਤੇ ਆਏ ਪ੍ਰਸਿੱਧ ਪੰਜਾਬੀ ਗਾਇਕ ਬੂਟਾ ਮੁਹੰਮਦ ਨੇ ਲੈਸਟਰ ਚ ਅਜੀਤ ਨਾਲ ਗੱਲਬਾਤ ਕਰਦਿਆਂ ਜਿਥੇ ਆਪਣੇ ਜੀਵਨ ਬਾਰੇ, ਗਾਇਕੀ ਬਾਰੇ ਅਤੇ ਯੂ.ਕੇ ਫੇਰੀ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ, ਉਥੇ ਕਿਸਾਨੀ ਸੰਘਰਸ਼ ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਜਾ ਕੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ […]