ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ
ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਇੱਕ ਅੰਤਿਮ ਆਦੇਸ਼ ਜਾਰੀ ਕੀਤਾ ਹੈ। […]
ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ Read More »