ਕਮਿਸ਼ਨਰੇਟ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਸੁਲਝਾਇਆ- ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ

ਜਲੰਧਰ (Sukhwinder Singh) : ਸ਼ਹਿਰ ਵਿੱਚ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਮੁਹੱਲਾ ਪਟੇਲ ਨਗਰ ਵਿਖੇ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਇੱਕ ਵਿਅਕਤੀ […]

ਕਮਿਸ਼ਨਰੇਟ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਸੁਲਝਾਇਆ- ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ Read More »

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ 

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 17 ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੋਟਿਸ ਭੇਜੇ ਗਏ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਾਰੀ ਹੁਕਮਨਾਮੇ ਨੋਟਿਸ ਸਾਹਮਣੇ ਆਇਆ ਹੈ। ਜਿਸ ਵਿੱਚ ਸੁਖਬੀਰ ਬਾਦਲ ਸਮੇਤ 17 ਸਾਬਕਾ ਅਕਾਲੀ ਮੰਤਰੀਆਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ  Read More »

ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ

ਡੇਰਾ ਰਾਧਾ ਸੁਆਮੀ ਦੇ ਮੁਖੀ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਕੱਲ੍ਹ ਦੁਪਹਿਰ ਵੇਲੇ ਖਬਰ ਆਈ ਕਿ ਰਾਧਾ ਸੁਆਮੀ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਵਜੋਂ ਨਾਮਜ਼ਦ ਕੀਤਾ ਹੈ, ਪਰ ਬਾਅਦ ‘ਚ ਦੇਰ ਰਾਤ

ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ Read More »

ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ। ਸੋਮਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਹਾਈਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਗਠਿਤ ਕਰ ਰਹੇ ਹਾਂ, ਪਰ ਕੋਈ ਮੁੱਦੇ ਤੈਅ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ

Read More »

ਅਮਰੀਕਾ ਦੀਆਂ ਚੋਣਾਂ ਵਿਚ ਸੱਟਾ ਲੱਗਣਾ ਸ਼ੁਰੂ

ਵਾਸ਼ਿੰਗਟਨ : ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਲਈ ਪ੍ਰਚਾਰ ਸਿਖਰਾਂ ’ਤੇ ਹੈ ਅਤੇ ਸੱਟਾ ਲੱਗਣ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਾ ਹੈ। ਫਿਲਹਾਲ ਸੱਟੇਬਾਜ਼ਾਂ ਦੀ ਪਹਿਲੀ ਪਸੰਦ ਡੌਨਲਡ ਟਰੰਪ ਬਣੇ ਹੋਏ ਹਨ ਅਤੇ ਕਈ ਚੋਣ ਸਰਵੇਖਣਾਂ ਵਿਚ ਉਨ੍ਹਾਂ ਨੂੰ ਕਮਲਾ ਹੈਰਿਸ ਤੋਂ ਅੱਗੇ ਵੀ ਮੰਨਿਆ ਜਾ ਰਿਹਾ ਹੈ ਪਰ ਜੋਅ ਬਾਇਡਨ ਵੱਲੋਂ ਉਮੀਦਵਾਰ ਛੱਡੇ ਜਾਣ ਮਗਰੋਂ

ਅਮਰੀਕਾ ਦੀਆਂ ਚੋਣਾਂ ਵਿਚ ਸੱਟਾ ਲੱਗਣਾ ਸ਼ੁਰੂ Read More »

ਕੋਰਟ ਨੇ ਕਿਹਾ, ਕੇਜਰੀਵਾਲ ਵਿਰੁਧ ਸ਼ਰਾਬ ਘੁਟਾਲੇ ‘ਚ ਸਬੂਤ ਕਾਫੀ ਹਨ

ਨਵੀਂ ਦਿੱਲੀ : ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ‘ਆਪ’ ਵਿਧਾਇਕ ਦੁਰਗੇਸ਼ ਪਾਠਕ ਅਤੇ ਹੋਰਾਂ ਖ਼ਿਲਾਫ਼ ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਇਸ ਸਬੰਧੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਿਹਾ ਕਿ ਕੇਜਰੀਵਾਲ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਾਫੀ ਸਬੂਤ

ਕੋਰਟ ਨੇ ਕਿਹਾ, ਕੇਜਰੀਵਾਲ ਵਿਰੁਧ ਸ਼ਰਾਬ ਘੁਟਾਲੇ ‘ਚ ਸਬੂਤ ਕਾਫੀ ਹਨ Read More »

ਇਜ਼ਰਾਈਲ ਵਾਸੀਆਂ ਨੇ ਸਰਕਾਰ ਖ਼ਿਲਾਫ਼ ਕੀਤੀ ਹੜਤਾਲ

ਯੇਰੂਸ਼ਲਮ- ਗਾਜ਼ਾ ’ਚ ਬੰਦੀ ਬਣਾਏ ਲੋਕਾਂ ਦੀ ਵਾਪਸੀ ’ਚ ਨਾਕਾਮ ਰਹਿਣ ’ਤੇ ਇਜ਼ਰਾਈਲ ’ਚ ਲੋਕਾਂ ਨੇ ਸਰਕਾਰ ਖ਼ਿਲਾਫ਼ ਰੋਸ ਵਜੋਂ ਅੱਜ ਹੜਤਾਲ ਕੀਤੀ। ਦੇਸ਼ ’ਚ ਮੁੱਖ ਕੌਮਾਂਤਰੀ ਹਵਾਈ ਅੱਡੇ ਸਮੇਤ ਜ਼ਿਆਦਾਤਰ ਥਾਵਾਂ ’ਤੇ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰਹੇ। ਉਂਜ ਕੁਝ ਇਲਾਕਿਆਂ ’ਚ ਬੰਦ ਦਾ ਅਸਰ ਘੱਟ ਹੀ ਦੇਖਣ ਨੂੰ ਮਿਲਿਆ ਜਿਸ ਕਾਰਨ ਮੁਲਕ ਅੰਦਰ

ਇਜ਼ਰਾਈਲ ਵਾਸੀਆਂ ਨੇ ਸਰਕਾਰ ਖ਼ਿਲਾਫ਼ ਕੀਤੀ ਹੜਤਾਲ Read More »

ਕੇਜਰੀਵਾਲ ਦੀ ਸਲਾਹ ਤੋਂ ਬਾਅਦ ਕਾਂਗਰਸ ਨਾਲ ਗਠਜੋੜ ‘ਤੇ ਅੰਤਿਮ ਫੈਸਲਾ ਹੋਵੇਗਾ: ਸੰਜੇ ਸਿੰਘ

ਸੰਸਦ ਮੈਂਬਰ ਸੰਜੇ ਸਿੰਘ ਨੇ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਹਰਿਆਣਾ ਚੋਣਾਂ ਲਈ ਗਠਜੋੜ ਬਾਰੇ ਕਥਿਤ ਬਿਆਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਦੇ ਹਰਿਆਣਾ ਇੰਚਾਰਜ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੂਚਿਤ ਕਰਨ ਤੋਂ ਬਾਅਦ ਇਸ ਬਾਰੇ ਅੰਤਿਮ ਫੈਸਲਾ ਲੈਣਗੇ। ਸੰਜੇ ਸਿੰਘ ਨੇ ਕਿਹਾ ਕਿ

ਕੇਜਰੀਵਾਲ ਦੀ ਸਲਾਹ ਤੋਂ ਬਾਅਦ ਕਾਂਗਰਸ ਨਾਲ ਗਠਜੋੜ ‘ਤੇ ਅੰਤਿਮ ਫੈਸਲਾ ਹੋਵੇਗਾ: ਸੰਜੇ ਸਿੰਘ Read More »

ਜੱਗੂ ਭਗਵਾਨਪੁਰੀਆ ਦਾ ਨੇੜਲਾ ਸਾਥੀ ਕਨੂੰ ਗੁੱਜਰ ਮੁਕਾਬਲੇ ਪਿੱਛੋਂ ਗ੍ਰਿਫਤਾਰ

ਜਲੰਧਰ- ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਅਤਿ ਨੇੜਲੇ ਸਾਥੀ ਕਨੂੰ ਗੁੱਜਰ ਨੂੰ ਮੰਗਲਵਾਰ ਨੂੰ ਜਲੰਧਰ ਪੁਲੀਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਪਾਰਟੀ ਦੀ ਜਵਾਬੀ ਗੋਲੀਬਾਰੀ ‘ਚ ਕਨੂੰ ਗੁੱਜਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕਨੂੰ ਗੁੱਜਰ ਸ਼ਹਿਰ ‘ਚ ਮੌਜੂਦ ਹੈ ਜਿਸ ਤੋਂ ਬਾਅਦ ਪੁਲੀਸ ਕਮਿਸ਼ਨਰ ਸਵਪਨ

ਜੱਗੂ ਭਗਵਾਨਪੁਰੀਆ ਦਾ ਨੇੜਲਾ ਸਾਥੀ ਕਨੂੰ ਗੁੱਜਰ ਮੁਕਾਬਲੇ ਪਿੱਛੋਂ ਗ੍ਰਿਫਤਾਰ Read More »

ਬੰਗਲਾਦੇਸ਼ ਵਿਚ ਹਿੰਦੂ ਅਧਿਆਪਕਾਂ ਨੂੰ ਅਸਤੀਫ਼ੇ ਦੇਣ ਲਈ ਕੀਤਾ ਜਾ ਰਿਹੈ ਮਜਬੂਰ

ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ’ਚ ਹਿੰਸਾ ਰੁਕਣ ਤੋਂ ਬਾਅਦ ਵੀ ਹਾਲੇ ਵੀ ਕੁੱਝ ਠੀਕ ਨਹੀਂ ਹੈ। ਹਸੀਨਾ ਸਰਕਾਰ ਦੇ ਡਿੱਗਣ ਤੋਂ ਬਾਅਦ, ਪੂਰੇ ਬੰਗਲਾਦੇਸ਼ ’ਚ ਹਿੰਦੂਆਂ ਨੂੰ ਚੋਣਵੇਂ ਰੂਪ ’ਚ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਵਿਚ ਘੱਟ ਗਿਣਤੀ ਭਾਈਚਾਰਿਆਂ ਖ਼ਾਸ ਕਰ ਕੇ ਹਿੰਦੂਆਂ ਲਈ ਸਥਿਤੀ ਬਹੁਤ ਔਖੀ ਹੋ ਗਈ ਹੈ। ਹੁਣ ਇਹ ਗੱਲ

ਬੰਗਲਾਦੇਸ਼ ਵਿਚ ਹਿੰਦੂ ਅਧਿਆਪਕਾਂ ਨੂੰ ਅਸਤੀਫ਼ੇ ਦੇਣ ਲਈ ਕੀਤਾ ਜਾ ਰਿਹੈ ਮਜਬੂਰ Read More »

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...