ਕੌਮੀ ਲੋਕ ਅਦਾਲਤ ’ਚ 54674 ਕੇਸਾਂ ਦਾ ਮੌਕੇ ’ਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ
34 ਕਰੋੜ ਰੁਪਏ ਤੋਂ ਵੱਧ ਦੇ ਝਗੜੇ ਮੁਕਾਏ ਜਲੰਧਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਨੀਵਾਰ ਨੂੰ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਸਿਵਲ ਅਤੇ ਫੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕੌਮੀ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਤੇ […]
ਕੌਮੀ ਲੋਕ ਅਦਾਲਤ ’ਚ 54674 ਕੇਸਾਂ ਦਾ ਮੌਕੇ ’ਤੇ ਰਾਜ਼ੀਨਾਮੇ ਰਾਹੀਂ ਨਿਪਟਾਰਾ Read More »