ਬੱਸ ਮਾਫੀਆ ਦੀ ਕਮਰ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ
ਚੰਡੀਗੜ੍ਹ: “ਇੱਕ ਬੱਸ-ਇੱਕ ਪਰਮਿਟ” ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫੀਆ ਦੀ ਕਮਰ ਤੋੜਨ ਲਈ ਜਲਦੀ ਹੀ ਸਾਰੇ ਬੱਸ ਪਰਮਿਟ ਆਨਲਾਈਨ ਕਰ ਦਿੱਤੇ ਜਾਣਗੇ। ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ […]
ਬੱਸ ਮਾਫੀਆ ਦੀ ਕਮਰ ਤੋੜਨ ਲਈ ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸਾਰੇ ਬੱਸ ਪਰਮਿਟ ਆਨਲਾਈਨ ਕਰਨ ਦਾ ਐਲਾਨ Read More »