ਬਰੈਂਪਟਨ ’ਚ ਘਰ ਨੂੰ ਲੱਗੀ ਅੱਗ ‘ਚ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ  

ਬਰੈਂਪਟਨ (ਰਾਜ ਗੋਗਨਾ )— ਬੀਤੇਂ ਦਿਨ ਕੈਨੇਡਾ ਦੇ ਸ਼ਹਿਰ ਬਰੈਪਟਨ ਚ’ ਇਕ ਹੀ ਪਰਿਵਾਰ ਦੇ ਦੋ ਮਾਪਿਆਂ ਅਤੇ ਤਿੰਨ ਬੱਚਿਆਂ ਦੀ ਮੌਤ ਦੀ ਘਰ ਚ’ ਲੱਗੀ ਅੱਗ ਦੀ ਦਰਦਨਾਇਕ ਮੋਤ ਦੀ ਖ਼ਬਰ ਸਾਹਮਣੇ ਆਈ ਹੈ ।ਜਿਸ ਵਿੱਚ ਮਾਂ, ਬਾਪ ਅਤੇ ਉਹਨਾਂ ਦੇ ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਨੇ ਕਿਹਾ ਕਿ ਅੱਗ […]

Loading

 ਬਰੈਂਪਟਨ ’ਚ ਘਰ ਨੂੰ ਲੱਗੀ ਅੱਗ ‘ਚ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ   Read More »

ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ

ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ ਦਾ ਮਾਹੌਲ ਹੈ ਅਤੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਵਿੱਚ 2.6 ਕਰੋੜ ਲੋਕ ਤਾਲਾਬੰਦੀ ਵਿੱਚ ਰਹਿਣ ਲਈ ਮਜਬੂਰ ਹੋ ਗਏ ਹਨ। ਸ਼ੰਘਾਈ ਸ਼ਹਿਰ ਵਿੱਚ ਰਿਕਾਰਡ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਚੀਨ ਦੀ ਸਰਕਾਰ ਨੇ ਲਾਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਐਤਵਾਰ ਨੂੰ ਸ਼ੰਘਾਈ

Loading

ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ Read More »

ਨਹੀਂ ਚਾਹੀਦੀ ਨਾਟੋ ਦੀ ਦੋਸਤੀ- ਰੂਸ ਦੀਆਂ ਸਾਰੀਆਂ ਸ਼ਰਤਾਂ ਮੰਨਣ ਲਈ ਤਿਆਰ ਹਾਂ : ਜੇਲੇਂਸਕੀ

ਯੂਕਰੇਨ-ਰੂਸ ਵਿਚਾਲੇ ਜੰਗ ਸੋਮਵਾਰ ਨੂੰ 33ਵੇਂ ਦਿਨ ਵੀ ਜਾਰੀ ਹੈ। ਯੂਕਰੇਨ ਵਿੱਚ ਰੂਸ ਵੱਲੋਂ ਕੀਤੀ ਜਾ ਬੰਬਾਰੀ ਕਾਰਨ ਹਰ ਪਾਸੇ ਤਬਾਹੀ ਦਾ ਮੰਜ਼ਰ ਹੈ। ਇਸੇ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦਾ ਕਹਿਣਾ ਹੈ ਕਿ ਉਹ ਰੂਸ ਦੀ ਸੁਰੱਖਿਆ ਦੀ ਗਰੰਟੀ ਦੇਣ, ਨਿਰਪੱਖ ਰਹਿਣ ਅਤੇ ਆਪਣੇ ਆਪ ਨੂੰ ਪ੍ਰਮਾਣੂ ਮੁਕਤ ਰਾਜ ਐਲਾਨਣ ਲਈ ਤਿਆਰ ਹੈ

Loading

ਨਹੀਂ ਚਾਹੀਦੀ ਨਾਟੋ ਦੀ ਦੋਸਤੀ- ਰੂਸ ਦੀਆਂ ਸਾਰੀਆਂ ਸ਼ਰਤਾਂ ਮੰਨਣ ਲਈ ਤਿਆਰ ਹਾਂ : ਜੇਲੇਂਸਕੀ Read More »

ਯੋਗੀ ਦੇ ਬਿ੍ਰਟੇਨ ਤੱਕ ਚਰਚੇ- ਬਿ੍ਰਟਿਸ਼ ਸਰਕਾਰ ਨੇ ਪੱਤਰ ਲਿਖ ਮਿਲਣ ਦੀ ਇੱਛਾ ਜਤਾਈ

ਭਾਰਤ ਵਿੱਚ ਬ੍ਰਿਟੇਨ ਦੇ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਲਗਾਤਾਰ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਚੁਣੇ ਜਾਣ ‘ਤੇ ਬ੍ਰਿਟਿਸ਼ ਸਰਕਾਰ ਵੱਲੋਂ ਯੋਗੀ ਆਦਿੱਤਿਆਨਾਥ ਨੂੰ ਪੱਤਰ ਲਿਖ ਕੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਯੋਗੀ ਨੂੰ ਮਿਲਣ ਦੀ ਇੱਛਾ ਵੀ ਜ਼ਾਹਰ ਕੀਤੀ। ਇਹ ਜਾਣਕਾਰੀ ਐਤਵਾਰ ਨੂੰ ਇੱਥੇ ਜਾਰੀ ਇੱਕ ਸਰਕਾਰੀ ਬਿਆਨ ਵਿੱਚ ਦਿੱਤੀ ਗਈ। ਸਰਕਾਰੀ

Loading

ਯੋਗੀ ਦੇ ਬਿ੍ਰਟੇਨ ਤੱਕ ਚਰਚੇ- ਬਿ੍ਰਟਿਸ਼ ਸਰਕਾਰ ਨੇ ਪੱਤਰ ਲਿਖ ਮਿਲਣ ਦੀ ਇੱਛਾ ਜਤਾਈ Read More »

ਪੀਵੀ ਸਿੰਧੂ ਥਾਈਲੈਂਡ ਦੀ ਬੁਸਾਨਨ ਨੂੰ ਹਰਾ ਕੇ ਬਣੀ ਪਹਿਲੀ ਵਾਰ ਸਵਿਸ ਓਪਨ ਚੈਂਪੀਅਨ

ਬਾਸੇਲ (ਸਵਿਟਜ਼ਰਲੈਂਡ) : ਭਾਰਤੀ ਮਹਿਲਾ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਸਵਿਸ ਓਪਨ ਦਾ ਖਿਤਾਬ ਜਿੱਤ ਲਿਆ ਹੈ। ਫਾਈਨਲ ਮੈਚ ਵਿੱਚ ਵਿਸ਼ਵ ਦੀ 7ਵੇਂ ਨੰਬਰ ਦੀ ਖਿਡਾਰਨ ਸਿੰਧੂ ਨੇ ਥਾਈਲੈਂਡ ਦੀ ਬੁਸਾਨਨ ਓਂਗਬਾਮਰੁੰਗਫਾਨ ਨੂੰ ਲਗਾਤਾਰ ਗੇਮਾਂ ਵਿੱਚ 21-16, 21-8 ਨਾਲ ਹਰਾਇਆ। ਸਿੰਧੂ ਨੇ ਪਹਿਲੀ ਵਾਰ ਸਵਿਸ ਓਪਨ ਸੁਪਰ 300 ਖਿਤਾਬ ਜਿੱਤਿਆ ਹੈ। ਪਹਿਲੇ ਹਾਫ ‘ਚ ਥਾਈਲੈਂਡ

Loading

ਪੀਵੀ ਸਿੰਧੂ ਥਾਈਲੈਂਡ ਦੀ ਬੁਸਾਨਨ ਨੂੰ ਹਰਾ ਕੇ ਬਣੀ ਪਹਿਲੀ ਵਾਰ ਸਵਿਸ ਓਪਨ ਚੈਂਪੀਅਨ Read More »

ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਦਾ ਖਹਿਰਾ ਵਲੋਂ ਵਿਰੋਧ

ਚੰਡੀਗੜ੍ਹ: ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਚੰਡੀਗੜ੍ਹ ਫੇਰੀ ਮੌਕੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤੇ। ਉਹਨਾਂ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਨੂੰ ਕੇਂਦਰ ਸਰਕਾਰ ਦੀਆਂ ਸੇਵਾ ਸ਼ਰਤਾਂ ਨਾਲ ਜੋੜਿਆ ਜਾਵੇਗਾ। ਗ੍ਰਹਿ ਮੰਤਰੀ ਦੇ ਇਸ ਐਲਾਨ ਦਾ ਪੰਜਾਬ ਦੇ ਆਗੂਆਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ

Loading

ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਦਾ ਖਹਿਰਾ ਵਲੋਂ ਵਿਰੋਧ Read More »

ਬਸਪਾ ਨੇ ਪੰਜਾਬ ‘ਚ ਸੰਗਠਨ ਢਾਂਚਾ ਕੀਤਾ ਭੰਗ, ਜਸਵੀਰ ਸਿੰਘ ਗੜ੍ਹੀ ਬਣੇ ਰਹਿਣਗੇ ਸੂਬਾ ਪ੍ਰਧਾਨ

ਜਲੰਧਰ : ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸੂਬੇ ਦੀ ਕਾਰਜਕਾਰਨੀ ਦਾ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਅਹੁਦੇ ਤੇ ਬਣੇ ਰਹਿਣਗੇ। ਇਹ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਪੰਜਾਬ ਚੰਡੀਗੜ੍ਹ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ

Loading

ਬਸਪਾ ਨੇ ਪੰਜਾਬ ‘ਚ ਸੰਗਠਨ ਢਾਂਚਾ ਕੀਤਾ ਭੰਗ, ਜਸਵੀਰ ਸਿੰਘ ਗੜ੍ਹੀ ਬਣੇ ਰਹਿਣਗੇ ਸੂਬਾ ਪ੍ਰਧਾਨ Read More »

ਜੋ ਬਾਈਡਨ ਨੇ ਪੁਤਿਨ ਨੂੰ ਕਿਹਾ ‘ਕਸਾਈ’

ਅਮਰੀਕਾ  ਦੇ ਰਾਸ਼ਟਰਪਤੀ ਜੋ ਬਾਈਡਨ ਪੋਲੈਂਡ ਦੇ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਨੇ ਪੋਲੈਂਡ ਦੇ ਰਾਸ਼ਟਰਪਤੀ ਆਂਡਰੇਜ ਡੂਡਾ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਗੱਲਬਾਤ ਤੋਂ ਬਾਅਦ ਬਾਈਡਨ ਨੇ ਪੋਲੈਂਡ ਦੀ ਰਾਜਧਾਨੀ ਵਾਰਸਾ ‘ਚ ਮੌਜੂਦ ਯੂਕਰੇਨੀ ਸ਼ਰਨਾਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ, ‘ਹਰ ਇਕ ਬੱਚਾ ਕਹਿ ਰਿਹਾ ਹੈ ਕਿ ਮੇਰੇ ਪਿਤਾ, ਮੇਰੇ ਦਾਦਾ, ਮੇਰੇ ਭਰਾ

Loading

ਜੋ ਬਾਈਡਨ ਨੇ ਪੁਤਿਨ ਨੂੰ ਕਿਹਾ ‘ਕਸਾਈ’ Read More »

ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ : ਇਮਰਾਨ ਖ਼ਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਸੋਮਵਾਰ ਨੂੰ ਬੇਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਇਸਲਾਮਾਬਾਦ ‘ਚ ਰੈਲੀ ਕੀਤੀ ਗਈ। ਇਸ ਦੌਰਾਨ ਇਮਰਾਨ ਖਾਨ ਨੇ ਜੰਮ ਕੇ ਭੜਾਸ ਕੱਢੀ। ਉਹਨਾਂ ਕਿਹਾ ਕਿ ਪਹਿਲੇ ਦਿਨ ਤੋਂ ਸਰਕਾਰ ਗਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹ ਪਾਕਿਸਤਾਨ ਦੇ ਵਿਕਾਸ ਲਈ

Loading

ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ : ਇਮਰਾਨ ਖ਼ਾਨ Read More »

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਦਾ ਮਾਡਲਿੰਗ ਦਾ ਅਵਤਾਰ ਦੇਖ ਸਾਰੇ ਹੋਏ ਹੈਰਾਨ

ਨਵੀਂ ਦਿੱਲੀ : ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਚੋਣ ਸਹਿ-ਇੰਚਾਰਜ, ਰਾਘਵ ਚੱਢਾ ਨੂੰ ਐਤਵਾਰ ਨੂੰ ਨਵੀਂ ਦਿੱਲੀ ਵਿੱਚ Lakme Fashion ਦੇ ਇੱਕ ਇਵੈਂਟ ਵਿੱਚ ਰੈਂਪ ਵਾਕ ਕਰਦੇ ਦੇਖਿਆ ਗਿਆ। ਜਿੱਥੇ ਉਹ ਮੋਡੀਸ਼ ਲੁੱਕ ‘ਚ ਨਜ਼ਰ ਆਏ। ਇਸ ਵੀਡੀਓ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਦਵਿੰਦਰ ਸ਼ਰਮਾ ਨੇ

Loading

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਦਾ ਮਾਡਲਿੰਗ ਦਾ ਅਵਤਾਰ ਦੇਖ ਸਾਰੇ ਹੋਏ ਹੈਰਾਨ Read More »

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...