ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸਬੰਧੀ ਹੁਕਮ ਜਾਰੀ
ਜਲੰਧਰ- ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਰਜੀਤ ਬੈਂਸ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ ਸਥਿਤ ਮੈਰਿਜ ਪੈਲੇਸ/ਹੋਟਲ ਵਾਲਿਆਂ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸੜਕਾਂ ਦੇ ਉਪਰ/ਕਿਨਾਰੇ ਉਪਰ ਪਾਰਕਿੰਗ, ਸ਼ਾਦੀ/ਹੋਰ ਫੰਕਸ਼ਨ ਦੌਰਾਨ ਸੜਕ ਉਪਰ ਪਟਾਕੇ ਚਲਾਉਣ, ਪੈਲੇਸਾਂ/ਹੋਟਲਾਂ ਅੰਦਰ ਅਤੇ […]
ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸਬੰਧੀ ਹੁਕਮ ਜਾਰੀ Read More »