ਚੀਨ ‘ਚ ਵਾਪਰਿਆ ਵੱਡਾ ਜਹਾਜ਼ ਹਾਦਸਾ, 133 ਯਾਤਰੀਆਂ ਨੂੰ ਲਿਜਾ ਰਿਹਾ ਚੀਨ ਦਾ ‘ਬੋਇੰਗ 737’ ਕਰੈਸ਼

ਬੀਜਿੰਗ- ਚੀਨ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਹੋਇਆ ਹੈ। ਚੀਨ ਦਾ ਬੋਇੰਗ 737 ਜਹਾਜ਼ ਕਰੈਸ਼ ਹੋ ਗਿਆ ਹੈ। ਹਾਦਸੇ ਦੇ ਸਮੇਂ ਬੋਇੰਗ 737 ਵਿੱਚ ਕੁੱਲ 133 ਯਾਤਰੀ ਸਵਾਰ ਸਨ। ਇਸ ਹਾਦਸੇ ‘ਚ ਕਿੰਨੇ ਲੋਕ ਬਚੇ ਜਾਂ ਕਿੰਨੇ ਮਾਰੇ ਗਏ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਚੀਨ ਦਾ ਬੋਇੰਗ […]

Loading

ਚੀਨ ‘ਚ ਵਾਪਰਿਆ ਵੱਡਾ ਜਹਾਜ਼ ਹਾਦਸਾ, 133 ਯਾਤਰੀਆਂ ਨੂੰ ਲਿਜਾ ਰਿਹਾ ਚੀਨ ਦਾ ‘ਬੋਇੰਗ 737’ ਕਰੈਸ਼ Read More »

ਚੰਡੀਗੜ੍ਹ ‘ਚ ਟੈਕਸ ਫ੍ਰੀ ਹੋਈ ਫਿਲਮ ‘ਦਿ ਕਸ਼ਮੀਰ ਫਾਈਲਜ਼’

ਚੰਡੀਗੜ੍ਹ: ਕਸ਼ਮੀਰੀ ਪੰਡਿਤਾਂ ‘ਤੇ ਵਿਵੇਕ ਅਗਨੀਹੋਤਰੀ ਦੇ ਨਿਰਦੇਸ਼ਨ ‘ਚ ਬਣੀ ਬਾਲੀਵੁੱਡ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇਸ਼ ਭਰ ‘ਚ ਕਾਫੀ ਧੂਮ ਮਚਾ ਰਹੀ ਹੈ। ਫਿਲਮ ਨੇ ਹਫਤੇ ਦੇ ਅੰਤ ਤੱਕ 100 ਕਰੋੜ ਦਾ ਅੰਕੜਾ ਪਾਰ ਕਰਕੇ ਬਾਕਸ ਆਫਿਸ ‘ਤੇ ਕਈ ਰਿਕਾਰਡ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਕਈ ਰਾਜਾਂ ਨੇ ਇਸ ਫਿਲਮ ਨੂੰ ਪਹਿਲਾਂ ਹੀ

Loading

ਚੰਡੀਗੜ੍ਹ ‘ਚ ਟੈਕਸ ਫ੍ਰੀ ਹੋਈ ਫਿਲਮ ‘ਦਿ ਕਸ਼ਮੀਰ ਫਾਈਲਜ਼’ Read More »

ਪੰਜਾਬ ਤੋਂ ਰਾਜ ਸਭਾ ਲਈ ‘ਆਪ’ ਦੇ 5 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਚੰਡੀਗੜ੍ਹ: ਰਾਜ ਸਭਾ ਦੀਆਂ ਪੰਜ ਸੀਟਾਂ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਪੰਜ ਚਿਹਰਿਆਂ ਦਾ ਨਾਮ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਡਾ. ਸੰਦੀਪ ਪਾਠਕ ਦਾ ਨਾਮ ਨਾਮਜ਼ਦ ਕੀਤਾ ਗਿਆ ਹੈ। ਇਸ

Loading

ਪੰਜਾਬ ਤੋਂ ਰਾਜ ਸਭਾ ਲਈ ‘ਆਪ’ ਦੇ 5 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ Read More »

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਚੰਨੀ ਨੇ ਦਿੱਤੀ ਵਧਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਜਨੀਤ ਸਿੰਘ ਚੰਨੀ ਅੱਜ ਭਗਵੰਤ ਮਾਨ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। । ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇੱਥੇ ਇਹ ਵੀ

Loading

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਚੰਨੀ ਨੇ ਦਿੱਤੀ ਵਧਾਈ Read More »

ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ ਬਖਸ਼ੇ ਨਹੀਂ ਜਾਣਗੇ: ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਅਚਾਨਕ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ। ਇਸ ਮੌਕੇ ਕੇਜਰੀਵਾਲ ਨੇ ਪੰਜਾਬ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰੋ, ਜੇਕਰ ਕਿਸੇ ਦੀ ਗੜਬੜੀ ਦੀ ਸ਼ਿਕਾਇਤ ਆਉਂਦੀ ਹੈ ਤਾਂ

Loading

ਬੇਈਮਾਨੀ ਕਰਨ ਵਾਲੇ ਮੰਤਰੀ-ਵਿਧਾਇਕ ਬਖਸ਼ੇ ਨਹੀਂ ਜਾਣਗੇ: ਕੇਜਰੀਵਾਲ Read More »

ਨੌਕਰੀ ਲਈ ਬੜੇ ਲੋਕ ਸਿਫਾਰਸ਼ਾਂ ਲੈ ਕੇ ਆਉਣਗੇ, ਪਰ ਕਿਸੇ ਦਾ ਹੱਕ ਨਾ ਖੁੱਸੇ : ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਸਖ਼ਤ ਹਦਾਇਤ ਦਿੱਤੀ ਹੈ। ਮਾਨ ਨੇ ਸਾਫ ਕਿਹਾ ਹੈ ਕਿ ਕਿਸੇ ਵੀ ਵਿਅਕਤੀ ਲਈ ਕੋਈ ਸਿਫਾਰਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ 25000 ਹਜ਼ਾਰ ਭਰਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹੋਰ ਵੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਹੁਣ ਬੜੇ ਲੋਕ ਤੁਹਾਡੇ ਕੋਲ ਸਿਫਾਰਸ਼ਾਂ

Loading

ਨੌਕਰੀ ਲਈ ਬੜੇ ਲੋਕ ਸਿਫਾਰਸ਼ਾਂ ਲੈ ਕੇ ਆਉਣਗੇ, ਪਰ ਕਿਸੇ ਦਾ ਹੱਕ ਨਾ ਖੁੱਸੇ : ਮੁੱਖ ਮੰਤਰੀ ਭਗਵੰਤ ਮਾਨ Read More »

ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਹਲਚਲ ਮਚਾਉਣ ਦੀ ਤਿਆਰੀ, ਸ਼ੇਅਰ ਕੀਤੀ ਆਗੂਆਂ ਨਾਲ ਤਸਵੀਰ

ਵਿਧਾਨ ਸਭਾ ਚੋਣਾਂ ਵਿਚ ਨਮੋਸ਼ੀ ਵਾਲੀ ਹਾਰ ਤੋਂ ਬਾਅਦ  ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਵੱਡੀ ਗਿਣਤੀ ਆਗੂ ਇਕੱਠੇ ਹੋਏ ਹਨ। ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਂਗਰਸੀ ਨੇਤਾਵਾਂ ਦੀ ਤਸਵੀਰ ਵੀ ਟਵੀਟ ਕੀਤੀ ਹੈ। ਇਸ ਪਿੱਛੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਕਾਂਗਰਸ ਵਿਚ ਇਕ ਵਾਰ ਫਿਰ ਧੜੇਬੰਦੀ ਤੇਜ਼ ਹੋ ਗਈ ਹੈ। ਦੱਸ

Loading

ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਹਲਚਲ ਮਚਾਉਣ ਦੀ ਤਿਆਰੀ, ਸ਼ੇਅਰ ਕੀਤੀ ਆਗੂਆਂ ਨਾਲ ਤਸਵੀਰ Read More »

ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਉਨ੍ਹਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ ਹੈ। ਇਸ ਤੋਂ ਬਾਅਦ CM ਭਗਵੰਤ ਮਾਨ ਨੇ ਐਲਾਨ ਕੀਤਾ ਕਿ ਅੱਗੇ ਤੋਂ ਵਿਧਾਨ

Loading

ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ Read More »

ਕੈਨੇਡਾ ਵਿੱਚ ਹਵਾਈ ਜਹਾਜ਼ਾਂ ਦੇ ਕਿਰਾਇਆਂ ਵਿੱਚ ਵਾਧਾ ਹੋਣ ਦੀ ਸੰਭਾਵਨਾ

ਅਲਬਰਟਾ – ਕੈਨੇਡਾ ਵਿੱਚ ਹਵਾਈ ਜਹਾਜ਼ਾਂ ਦੇ ਕਿਰਾਇਆਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਹਵਾਈ ਜਹਾਜ਼ਾਂ ਦੇ ਕਿਰਾਏ ਘੱਟ ਹਨ ਪਰ ਏਅਰਲਾਈਨ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਵਿੱਚ ਜਲਦ ਵਾਧਾ ਹੋ ਸਕਦਾ ਹੈ। ਫਲਾਈਟ ਸੈਂਟਰ ਦੀ ਐਲੀਸਨ ਵਾਲੇਸ ਦਾ ਕਹਿਣਾ ਹੈ ਕਿ ਫਲਾਈਟਸ ਤੇ ਹੋਟਲਾਂ ਦੀਆਂ ਕੀਮਤਾਂ ਜਲਦ ਵਧਣ ਦੀ

Loading

ਕੈਨੇਡਾ ਵਿੱਚ ਹਵਾਈ ਜਹਾਜ਼ਾਂ ਦੇ ਕਿਰਾਇਆਂ ਵਿੱਚ ਵਾਧਾ ਹੋਣ ਦੀ ਸੰਭਾਵਨਾ Read More »

ਸੰਦੀਪ ਨੰਗਲ ਅੰਬੀਆਂ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ 

ਸੰਦੀਪ ਨੰਗਲ ਅੰਬੀਆਂ ਅਮਰ ਰਹੇ ਦੇ ਲੱਗੇ ਨਾਅਰੇ ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਪੰਜਾਬੀਆਂ ਦੀ ਹਰਮਨਪਿਆਰੀ ਖੇਡ ਕਬੱਡੀ ਦੇ ਸੰਸਾਰ ਪ੍ਸਿੱਧ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮਿ੍ਤਕ ਰੂਹ ਨੂੰ ਆਤਮਿਕ ਸਾਂਤੀ ਦੇਣ ਲਈ ਅੱਜ ਪਿੰਡ ਖਡਿਆਲ ਵਿਖੇ ਨੌਜਵਾਨਾਂ ਵਲੋਂ ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਸਤਪਾਲ ਮਾਹੀ ਦੀ ਅਗਵਾਈ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ

Loading

ਸੰਦੀਪ ਨੰਗਲ ਅੰਬੀਆਂ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ  Read More »

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र