ਬੀਬੀਐਮਬੀ ਨਿਯਮਾਂ ਚ ਬਦਲਾਅ ਖ਼ਿਲਾਫ਼ ਏਜੀ ਨਾਲ ਸਲਾਹ ਕਰਕੇ ਸੁਪਰੀਮ ਕੋਰਟ ਚ ਕੇਸ ਦਾਇਰ ਕਰਨ ਭਗਵੰਤ ਮਾਨ: ਐੱਮ ਪੀ ਤਿਵਾੜੀ
• ਉਹ ਬਤੌਰ ਮੈਂਬਰ ਪਾਰਲੀਮੈਂਟ ਲੋਕ ਸਭਾ ਚ ਜ਼ਾਹਿਰ ਕਰਨਗੇ ਆਪਣਾ ਵਿਰੋਧ ਨਿਊਯਾਰਕ/ਰੋਪੜ, (ਰਾਜ ਗੋਗਨਾ )—ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਜੀ ਨਾਲ ਸਲਾਹ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਿਯਮਾਂ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਬਦੀਲੀਆਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ […]