ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਬਹੁਮਤ ਦੇ ਪਾਰ
ਪੰਜਾਬ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਬਹੁਮਤ ਹਾਸਲ ਕਰਦੀ ਨਜ਼ਰ ਆ ਰਹੀ ਹੈ। ਦੂਜੇ ਨੰਬਰ ‘ਤੇ ਕਾਂਗਰਸ ਤੇ ਅਕਾਲੀ ਦਲ ‘ਚ ਜ਼ਬਰਦਸਤ ਟੱਕਰ ਹੈ। ਹਾਲਾਂਕਿ ਇਹ ਰੁਝਾਨ ਪੋਸਟਲ ਬੈਲਟ ਦੀ ਗਿਣਤੀ ਦੇ ਹਨ। ਇਸ ਤੋਂ ਬਾਅਦ EVM ਤੋਂ ਵੋਟਾਂ ਦੀ ਕਾਊਂਟਿੰਗ ਸ਼ੁਰੂ ਹੋਵੇਗੀ। ਐਗਜ਼ਿਟ ਪੋਲ ਵਿਚ ਆਮ ਆਦਮੀ […]
ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਬਹੁਮਤ ਦੇ ਪਾਰ Read More »