ਸੋਨਾਕਸ਼ੀ ਸਿਨਹਾ ਦੇ ਖਿਲਾਫ ਧੋਖਾਧੜੀ ਕੇਸ ਦਾ ਗੈਰ-ਜ਼ਮਾਨਤੀ ਵਾਰੰਟ ਜਾਰੀ
ਨਵੀਂ ਦਿੱਲੀ,-ਸੋਨਾਕਸ਼ੀ ਸਿਨਹਾ ਦੇ ਖਿਲਾਫ 2019 ਵਿੱਚਦਰਜ ਕੀਤੇ ਗਏ ਧੋਖਾਧੜੀ ਦੇ ਇੱਕ ਕੇਸ ਦਾ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਸੋਨਾਕਸ਼ੀ ਉੱਤੇ37 ਲੱਖ ਰੁਪਏਲੈਣ ਦੇ ਬਾਅਦ ਵੀ ਇੱਕ ਇਵੈਂਟ ਵਿੱਚ ਸ਼ਾਮਲ ਨਾ ਹੋਣ ਦਾ ਦੋਸ਼ ਹੈ। ਤਾਜ਼ਾ ਰਿਪੋਰਟ ਦੇ ਮੁਤਾਬਕ ਉੱਤਰ ਪ੍ਰਦੇਸ਼ ਦੀ ਮੁਰਾਦਾਬਾਦ ਅਦਾਲਤ ਨੇ ਸੋਨਾਕਸ਼ੀ ਸਿਨਹਾ ਨੂੰ ਅਗਲੇ ਮਹੀਨੇ ਇਸ ਕੇਸ ਵਿੱਚ ਪੇਸ਼ […]
ਸੋਨਾਕਸ਼ੀ ਸਿਨਹਾ ਦੇ ਖਿਲਾਫ ਧੋਖਾਧੜੀ ਕੇਸ ਦਾ ਗੈਰ-ਜ਼ਮਾਨਤੀ ਵਾਰੰਟ ਜਾਰੀ Read More »