ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ
ਫਿਲੌਰ- ਲੋਕ ਇਨਸਾਫ਼ ਪਾਰਟੀ ਦੇ ਸੰਸਥਾਪਕ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪਾਰਟੀ ਦੇ ਇਸ ਫੈਸਲੇ ਨੂੰ ਇੱਕ ਗੰਭੀਰ ਨੈਤਿਕ ਸਮਝੌਤਾ ਅਤੇ ਪਾਰਟੀ ਦੀਆਂ ਕਦਰਾਂ-ਕੀਮਤਾਂ ਦੇ ਪਤਨ ਦਾ ਸੰਕੇਤ ਕਰਾਰ ਦਿੱਤਾ ਹੈ। ਵਿਧਾਇਕ ਚੌਧਰੀ ਨੇ ਆਖਿਆ ਕਿ ਕਾਂਗਰਸ […]