ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਨਗਰ ਨਿਗਮ ਚੋਣਾਂ ਦੇ ਉਮੀਦਵਾਰਾਂ ਦੀ ਨਵੀ ਸੂਚੀ ਕੀਤੀ ਜਾਰੀ. ਦੇਖੋ ਲਿਸਟ
ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਨਗਰ ਨਿਗਮ ਚੋਣਾਂ ਦੇ ਉਮੀਦਵਾਰਾਂ ਦੀ ਨਵੀ ਸੂਚੀ ਕੀਤੀ ਜਾਰੀ. ਦੇਖੋ ਲਿਸਟ Read More »
ਜਲੰਧਰ (ਟੀਟੂ ਰਾਵਤ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਹਲਚਲ ਸ਼ੁਰੂ ਹੋ ਗਈ ਹੈ। ਭਾਜਪਾ ਵੱਲੋਂ ਪਾਰਟੀ ਦੇ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਜਾਰੀ ਹੋਣ ਤੋਂ ਬਾਅਦ ਟਿਕਟ ਨਾ ਮਿਲਣ ਤੋਂ ਨਰਾਜ਼ ਚਾਹਵਾਨ ਆਗੂਆਂ ਵੱਲੋਂ ਆਪਣੀ ਨਰਾਜਗੀ ਜ਼ਾਹਿਰ ਕੀਤੀ ਜਾ ਰਹੀ ਹੈ। ਭਾਜਪਾ ਵੱਲੋਂ ਵਾਰਡ 20 ਤੋਂ
जालंधर का अगला मेयर आम आदमी पार्टी का होगा – अमन अरोड़ा जालंधर- जालंधर में नगर निगम चुनाव से पहले आम आदमी पार्टी (आप) को एक और बड़ी मजबूती मिली है। वहीं कांग्रेस और भाजपा को बड़ा झटका लगा है। मंगलवार को दोनों पार्टियों के पूर्व पार्षद समेत कई स्थानीय नेता आम आदमी पार्टी में
भाजपा-कांग्रेस को झटका! पूर्व पार्षद समेत कई नेता ‘आप’ में हुए शामिल Read More »
ਜਲੰਧਰ : ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਜਲੰਧਰ ਨਗਰ ਨਿਗਮ ਲਈ ਸਾਰੇ ਵਾਰਡਾਂ ‘ਤੇ ਆਪਣੇ 85 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਜਲੰਧਰ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਇਸ ਪ੍ਰਕਾਰ ਹੈ।
ਜਲੰਧਰ ਨਗਰ ਨਿਗਮ ਚੋਣਾਂ ਲਈ ਭਾਜਪਾ ਦੇ 85 ਉਮੀਦਵਾਰਾਂ ਦੀ ਸੂਚੀ ਜਾਰੀ Read More »
ਜਲੰਧਰ (ਟੀਟੂ ਰਾਵਤ)- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਨੇ ਨਗਰ ਨਿਗਮ ਜਲੰਧਰ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਵਾਰਡ 20 ਸਮੇਤ ਦੋ ਵਾਰਡਾਂ ਨੂੰ ਰੋਕਿਆ ਗਿਆ ਹੈ।
ਨਗਰ ਨਿਗਮ ਚੋਣਾਂ: ਜਲੰਧਰ ਤੋਂ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਨਾਮ Read More »
ਜਲੰਧਰ- ਪੱਛਮੀ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਲ ਕੌਂਸਲਰ ਦੀ ਚੋਣ ਲੜਨ ਜਾ ਰਹੇ ਹੈ। ਭਾਜਪਾ ਨੇ ਦੇਰ ਰਾਤ ਜਲੰਧਰ ਤੋਂ ਆਪਣੇ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਰਾਜਨ ਨੂੰ ਵੀ ਵਾਰਡ ਨੰਬਰ 58 ਤੋਂ ਟਿਕਟ ਦਿੱਤੀ ਗਈ ਹੈ। ਦੱਸ ਦਈਏ ਕਿ ਜਦੋਂ ਸ਼ੀਤਲ ਅੰਗੁਰਾਲ ਵਿਧਾਇਕ ਸਨ
ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਵੀ ਲੜਣਗੇ ਕੌਂਸਲਰ ਚੋਣ Read More »
ਜਲੰਧਰ (ਸੁਖਵਿੰਦਰ ਸਿੰਘ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਹਲਚਲ ਸ਼ੁਰੂ ਹੋ ਗਈ ਹੈ। ਦੇਰ ਰਾਤ ਭਾਜਪਾ ਨੇ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ‘ਆਪ ‘ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਜਾਰੀ ਹੋਣ ਤੋਂ ਬਾਅਦ ਪੱਛਮੀ ਹਲਕੇ ਵਿੱਚ ਦੋਸ਼ਾਂ
ਆਮ ਆਦਮੀ ਪਾਰਟੀ ਵਿਚ ਉਮੀਦਵਾਰ ਦੀ ਸੂਚੀ ਜਾਰੀ ਹੁੰਦੀਆਂ ਪਾਰਟੀ ਵਿਚ ਦੋਸ਼ਾਂ ਦਾ ਸਿਲਸਿਲਾ ਸ਼ੁਰੂ Read More »
ਫਗਵਾੜਾ (ਟੀਟੂ ਰਾਵਤ)- ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚਲ ਰਹੀਆਂ ਹਨ. ਭਾਜਪਾ ਅਤੇ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਲਿਸਟਾਂ ਲੜੀਵਾਰ ਜਾਰੀ ਕੀਤੀਆਂ ਜਾ ਰਹੀਆਂ ਹਨ. ਲੁਧਿਆਣਾ ਤੋਂ ਬਾਅਦ ਹੁਣ ਫਗਵਾੜਾ ਤੋਂ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ ਜੋ ਇਸ ਤਰਾਂ ਹੈ
ਕਾਂਗਰਸ ਨੇ ਫਗਵਾੜਾ ਤੋਂ ਨਗਰ ਨਿਗਮ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ (ਦੇਖੋ ਲਿਸਟ) Read More »
ਲੁਧਿਆਣਾ (ਸੁਖਵਿੰਦਰ ਸਿੰਘ)- ਨਗਰ ਨਿਗਮ ਚੋਣ ਦੇ ਮੱਦੇਨਜ਼ਰ ਅੱਜ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਨਗਰ ਨਿਗਮ ਚੋਣਾਂ : ਕਾਂਗਰਸ ਨੇ ਜਾਰੀ ਕੀਤੀ 63 ਉਮੀਦਵਾਰਾਂ ਦੀ ਸੂਚੀ Read More »
ਪਟਿਆਲਾ : ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਹਲਕਾ ਇੰਚਾਰਜ ਵਿਜੇ ਰੂਪਾਨੀ ਨੇ ਕੀਤੀ। ਜਿਸ ਵਿੱਚ ਸਾਰੇ ਨਾਵਾਂ ਦੀ ਚਰਚਾ ਹੋਈ।
ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ Read More »