ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਜਲੰਧਰ ਦੇ ਥਾਣਿਆਂ ਦੇ ਐਸਐਚਓ ਸਮੇਤ ਸਾਰੇ ਮੁਲਾਜ਼ਮਾਂ ਦੇ ਤਬਾਦਲੇ
ਜਲੰਧਰ (ਸੁਖਵਿੰਦਰ ਸਿੰਘ) : ਪੰਜਾਬ ‘ਚ ਨਗਰ ਨਿਗਮ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਜਲੰਧਰ ‘ਚ ਪੁਲਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਹ ਤਬਾਦਲੇ ਜਲੰਧਰ ਦੇਹਾਤ ਪੁਲਿਸ ਵਿੱਚ ਹੋਏ ਹਨ। ਜਲੰਧਰ ਦੇ ਦੋ ਥਾਣਿਆਂ ਵਿੱਚ ਮੁਨਸ਼ੀ ਨੂੰ ਛੱਡ ਕੇ ਐਸਐਚਓ ਸਮੇਤ ਸਾਰਿਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ […]
ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਜਲੰਧਰ ਦੇ ਥਾਣਿਆਂ ਦੇ ਐਸਐਚਓ ਸਮੇਤ ਸਾਰੇ ਮੁਲਾਜ਼ਮਾਂ ਦੇ ਤਬਾਦਲੇ Read More »